RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਸੁਣੀਆਂ ਸਮੱਸਿਆਵਾਂ

Jass Grewal by Jass Grewal
October 29, 2022
in ਪੰਜਾਬ
Reading Time: 1 min read
0 0
0

ਨੈਸ਼ਨਲ ਗਰੀਨ ਟ੍ਰਿਬਿਊਨਲ ਮੋਨੀਟਰਿੰਗ ਕਮੇਟੀ ਦੇ ਮੈਂਬਰ ਅਤੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਲਗਾਤਾਰ ਪਰਿਆਵਰਣ ਦੀ ਸੰਭਾਲ ਲਈ ਕਈ ਤਰ੍ਹਾਂ ਦੇ ਕਦਮ ਚੁੱਕਦੇ ਨਜ਼ਰ ਆ ਰਹੇ ਹਨ. ਹਾਲ ਹੀ ਵਿਚ ਉਨ੍ਹਾਂ ਨੇ ਪਿੰਡ ਨੌਲੀ, ਨੰਗਲ ਫਹਿਤੇ ਤੇ ਬੁਢਿਆਣਾ ਪਿੰਡਾਂ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ. ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਵੀ ਸੁਣੀਆਂ. ਉਨ੍ਹਾਂ ਨੇ ਪਿੰਡਾਂ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਿੰਨਾਂ ਦੀ ਝੋਨੇ ਦੀ ਪੱਕੀ ਫਸਲ ਵਿਚ ਸਫਾਈ ਨਾ ਹੋਣ ਦੇ ਕਾਰਨ ਚੋਅ ਦਾ ਪਾਣੀ ਆ ਗਿਆ ਸੀ। ਇਸ ਮੌਕੇ ਕਿਸਾਨਾਂ ਨੂੰ ਚੋਅ ਦਾ ਬੰਨ ਬੰਨਣ ਦਾ ਭਰੋਸਾ ਦਿੱਤਾ ਤਾਂ ਜੋ ਕਿਸਾਨਾਂ ਦਾ ਮੁੜ ਕੋਈ ਨੁਕਸਾਨ ਨਾ ਹੋਵੇ।

ਇਸਦੇ ਨਾਲ ਹੀ ਦਾ ਦੇਈਏ ਬਲਬੀਰ ਸਿੰਘ ਸੀਚੇਵਾਲ ਨੇ ਸਰਹਿੰਦ ਵਿੱਚ ਸੀਵਰੇਜ ਪ੍ਰਾਜੈਕਟ ਤਹਿਤ ਚੱਲ ਰਹੇ ਟਰੀਟਮੈਂਟ ਪਲਾਂਟ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਿਗਰਾਨ ਕਮੇਟੀ ਦੇ ਚੇਅਰਮੈਨ ਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਹਰਪ੍ਰੀਤ ਸਿੰਘ ਅਤੇ ਕਮੇਟੀ ਮੈਂਬਰ ਕਮ ਸਾਬਕਾ ਸਕੱਤਰ ਐਸ.ਸੀ ਅਗਰਵਾਲ ਸਮੇਤ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

ਸੰਤ ਸੀਚੇਵਾਲ ਨੇ ਕਿਹਾ ਕਿ ਐਨਜੀਟੀ ਵੱਲੋਂ ਪੰਜਾਬ ਸਰਕਾਰ ਨੂੰ ਜੋ 2 ਹਜ਼ਾਰ ਕਰੋੜ ਦਾ ਜੁਰਮਾਨਾ ਲਾਇਆ ਗਿਆ ਹੈ, ਉਹ ਕਿਸੇ ਹੋਰ ਸਰਕਾਰ ਜਾਂ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ। ਸਗੋਂ ਪੰਜਾਬ ਸਰਕਾਰ ਇਹ ਪੈਸਾ ਆਪਣੇ ਕੋਲ ਵੱਖਰੇ ਖਾਤੇ ਵਿੱਚ ਰੱਖੇਗੀ। ਇਹ ਪੈਸਾ ਵਾਤਾਵਰਨ ਦੀ ਸੰਭਾਲ ਲਈ ਹੀ ਖਰਚਿਆ ਜਾ ਸਕਦਾ ਹੈ।

Previous Post

ਮੂਸੇਵਾਲਾ ਦੀ ਭੈਣ ਬਣੀ ਅਫ਼ਸਾਨਾ ਖ਼ਾਨ ਤੋਂ NIA ਵੱਲੋਂ 5 ਘੰਟੇ ਪੁੱਛਗਿੱਛ

Next Post

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, 2 ਦਿਨਾਂ ‘ਚ ਇੱਕੋ ਘਰ ਦੇ 4 ਜੀਆਂ ਦੀਆਂ ਉਠੀਆਂ ਅਰਥੀਆਂ

Next Post
ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, 2 ਦਿਨਾਂ ‘ਚ ਇੱਕੋ ਘਰ ਦੇ 4 ਜੀਆਂ ਦੀਆਂ ਉਠੀਆਂ ਅਰਥੀਆਂ

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, 2 ਦਿਨਾਂ ‘ਚ ਇੱਕੋ ਘਰ ਦੇ 4 ਜੀਆਂ ਦੀਆਂ ਉਠੀਆਂ ਅਰਥੀਆਂ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers