RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਵਾਰ-ਵਾਰ ਬੁਲਾਉਣ ਮਗਰੋਂ ਸਟੇਜ ‘ਤੇ ਕਿਉਂ ਨਹੀਂ ਗਏ ਪ੍ਰਤਾਪ ਬਾਜਵਾ? ਅੰਦਰੂਨੀ ਖਿੱਚੋਤਾਣ ਜਾਰੀ!

ਵਾਰ-ਵਾਰ ਬੁਲਾਉਣ ਮਗਰੋਂ ਸਟੇਜ ‘ਤੇ ਕਿਉਂ ਨਹੀਂ ਗਏ ਪ੍ਰਤਾਪ ਬਾਜਵਾ? ਅੰਦਰੂਨੀ ਖਿੱਚੋਤਾਣ ਜਾਰੀ!

Jass Grewal by Jass Grewal
January 12, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਕਾਂਗਰਸ ਦੇ ਵਿਚ ਚੱਲ ਰਹੇ ਅੰਦਰੂਨੀ ਖਿੱਚੋਤਾਣ ਦੀ ਖ਼ਬਰਾਂ ਨੇ ਜ਼ੋਰ ਫੜ੍ਹ ਲਿਆ ਹੈ।  ਦਰਅਸਲ, ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪੂਰਾ ਸਮਾਂ ਰਾਹੁਲ ਗਾਂਧੀ ਨਾਲ ਦਿਖਾਈ ਦਿੱਤੇ ਪਰ ਵੀਰਵਾਰ ਨੂੰ ਲੁਧਿਆਣਾ ‘ਚ ਰੱਖੀ ਰੈਲੀ ਦੀ ਸਟੇਜ ‘ਤੇ ਉਨ੍ਹਾਂ ਦੇ ਨਾ ਜਾਣ ਨੂੰ ਲੈ ਕੇ ਚਰਚਾ ਛਿੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਰ ਨਾ ਆਉਣ ਦੀ ਗੱਲ ਖ਼ੁਦ ਰਾਹੁਲ ਗਾਂਧੀ ਵੱਲੋਂ ਕਹੀ ਗਈ। ਇਸ ਤੋਂ ਬਾਅਦ ਸਟੇਜ ਤੋਂ ਉਨ੍ਹਾਂ ਨੂੰ ਬੁਲਾਉਣ ਲਈ ਕਈ ਵਾਰ ਅਨਾਊਂਸਮੈਂਟ ਕੀਤੀ ਗਈ ਪਰ ਉਹ ਨਹੀਂ ਆਏ। ਇਸ ਨੂੰ ਪ੍ਰਤਾਪ ਸਿੰਘ ਬਾਜਵਾ ਦੀ ਨਾਰਾਜ਼ਗੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਾਲਾਂਕਿ ਪ੍ਰਤਾਪ ਸਿੰਘ ਬਾਜਵਾ ਅਤੇ ਬਾਕੀ ਕਾਂਗਰਸ ਦੇ ਆਗੂਆਂ ਵੱਲੋਂ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਤੋਂ ਇਨਕਾਰ ਕੀਤਾ ਗਿਆ ਹੈ।

ਰਾਹੁਲ ਗਾਂਧੀ ਵੱਲੋਂ ਕੱਢੀ ਜਾ ਰਹੀ ‘ਭਾਰਤ ਜੋੜੋ ਯਾਤਰਾ’ ‘ਚ ਲਈ ਗਈ ਇਕ ਦਿਨ ਦੀ ਬ੍ਰੇਕ ਨੂੰ ਭਾਵੇਂ ਹੀ ਲੋਹੜੀ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਪਰ ਮਿਲੀ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਆਪਣੀ ਭੈਣ ਪ੍ਰਿਯੰਕਾ ਗਾਂਧੀ ਦਾ ਜਨਮਦਿਨ ਮਨਾਉਣ ਲਈ ‘ਭਾਰਤ ਜੋੜੋ ਯਾਤਰਾ’ ਵਿਚਾਲੇ ਹੀ ਛੱਡ ਕੇ ਗਏ ਹਨ। ਰਾਹੁਲ ਗਾਂਧੀ ਦਿੱਲੀ ਲਈ ਰਵਾਨਾ ਹੋ ਗਏ ਹਨ।

ਇਸ ਲਈ ਪੰਜਾਬ ਦੇ ਲੋਕਾਂ ‘ਚ ਲੋਹੜੀ ਦੇ ਤਿਉਹਾਰ ਦੀ ਕਾਫੀ ਮਾਨਤਾ ਹੋਣ ਦੀ ਗੱਲ ਕਹੀ ਜਾ ਰਹੀ ਹੈ ਪਰ ਜੇਕਰ ਮਾਨਤਾ ਦੀ ਗੱਲ ਕਰੀਏ ਤਾਂ ਪੰਜਾਬ ‘ਚ ਮਕਰ ਸੰਕ੍ਰਾਂਤੀ ਦਾ ਵੀ ਓਨਾ ਹੀ ਮਹੱਤਵ ਹੈ, ਜਿਸ ਦਿਨ ਉਹ ਯਾਤਰਾ ਜਾਰੀ ਰੱਖਣਗੇ। ਅਸਲੀਅਤ ਇਹ ਹੈ ਕਿ ਰਾਹੁਲ ਗਾਂਧੀ ਆਪਣੀ ਭੈਣ ਦਾ ਜਨਮਦਿਨ ਮਨਾਉਣ ਲਈ ਯਾਤਰਾ ਵਿਚਾਲੇ ਛੱਡ ਕੇ ਚਲੇ ਗਏ ਹਨ।

Tags: CongressPolitics NewsPunjab Newspunjabi newsRahul Gandhi
Previous Post

ਭਾਰਤ ਜੋੜੋ ਯਾਤਰਾ ਦੌਰਾਨ ਦੰਗਾ ਪੀੜਤਾਂ ਨਾਲ ਜ਼ਯਾਤੀ, ਪੁਲਿਸ ਨੇ ਨਜ਼ਰਬੰਦ ਕੀਤਾ ਪ੍ਰਧਾਨ

Next Post

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ’ਤੇ ਵੱਡੀ ਕਾਰਵਾਈ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Next Post
ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ’ਤੇ ਵੱਡੀ ਕਾਰਵਾਈ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ’ਤੇ ਵੱਡੀ ਕਾਰਵਾਈ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers