RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘ਵਾਰਿਸ ਪੰਜਾਬ ਦੇ’ ਮੁਖੀ ਨੂੰ ਲੈਕੇ ਹੋਇਆ ਵੱਡਾ ਖ਼ੁਲਾਸਾ, ਆਪਣੀ ਫੌਜ ਤਿਆਰ ਕਰ ਰਿਹਾ ਸੀ ਅੰਮ੍ਰਿਤਪਾਲ ਸਿੰਘ

‘ਵਾਰਿਸ ਪੰਜਾਬ ਦੇ’ ਮੁਖੀ ਨੂੰ ਲੈਕੇ ਹੋਇਆ ਵੱਡਾ ਖ਼ੁਲਾਸਾ, ਆਪਣੀ ਫੌਜ ਤਿਆਰ ਕਰ ਰਿਹਾ ਸੀ ਅੰਮ੍ਰਿਤਪਾਲ ਸਿੰਘ

Jass Grewal by Jass Grewal
March 19, 2023
in ਪੰਜਾਬ
Reading Time: 1 min read
0 0
0

ਅੰਮ੍ਰਿਤਪਾਲ ਸਿੰਘ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਪਤਾ ਚੱਲਿਆ ਹੈ ਕਿ ਅੰਮ੍ਰਿਤਪਾਲ ਵੱਲੋਂ ਆਪਣੀ ਹਥਿਆਰਬੰਦ ਫੋਰਸ ਤਿਆਰ “Anandpur Khalsa Force” ਕੀਤੀ ਜੀ ਰਹੀ ਸੀ। ਇਹ ਸੂਚਨਾ ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲੀ ਹੈ ਕਿ ਅੰਮ੍ਰਿਤਪਾਲ ਇਕ ਆਪਣੀ AKF (ਅਨੰਦਪੁਰ ਖਾਲਸਾ ਫੋਰਸ) ਤਿਆਰ ਕਰ ਰਿਹਾ ਸੀ। ਇਥੋਂ ਤੱਕ ਕੇ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਵੀ ਇਹੀ ਨਾਮ ਲਿਖਿਆ ਹੋਇਆ ਸੀ। ਇਸ ਤੋਂ ਇਲਾਵਾ ਹਥਿਆਰਾਂ ਉਤੇ ਵੀ AKF ਲਿਖਿਆ ਹੋਇਆ ਸੀ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਦੇ ਕੇਸ ਦੀ ਜਾਂਚ ਐਨ.ਆਈ.ਏ. ਕਰ ਸਕਦੀ ਹੈ।

ਦਰਅਸਲ ਅੰਮ੍ਰਿਤਪਾਲ ਦੇ ਆਈਐਸਆਈ ਦੇ ਨਾਲ ਜੁੜੇ ਹੋਣ ਦੇ ਸਬੂਤ ਮਿਲੇ ਹਨ। ਇਸ ਦੇ ਨਾਲ ਹੀ ਇਹ ਵੀ ਖੁਲਾਸਾ ਹੋਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਸੀ । ਜਿਸ ਤੋਂ ਬਾਅਦ ਹੁਣ ਐਨਆਈਏ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋ ਸਕਦੀ ਹੈ। ਉਧਰ, ਅੰਮ੍ਰਿਤਪਾਲ ਸਿੰਘ ਦੇ ਸਾਥੀਆਂ (Operation Amritpal) ਨੂੰ ਪੰਜਾਬ ਪੁਲਿਸ ਅਸਾਮ ਲੈ ਕੇ ਪਹੁੰਚੀ ਹੈ।

Tags: Amritpal Singh
Previous Post

ਵੱਡੀ ਖ਼ਬਰ: ਡੇਰਾ ਰਾਧਾ ਸੁਆਮੀ ਬਿਆਸ ਵਲੋਂ ਨਵੇਂ ਹੁਕਮ ਜਾਰੀ, ਪੰਜਾਬ ‘ਚ ਨਹੀਂ ਹੋਣਗੇ ਸਤਿਸੰਗ!

Next Post

ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਭੇਜਿਆ ਆਸਾਮ ਜੇਲ੍ਹ

Next Post
ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਭੇਜਿਆ ਆਸਾਮ ਜੇਲ੍ਹ

ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਭੇਜਿਆ ਆਸਾਮ ਜੇਲ੍ਹ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers