RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

‘ਵਿਜੀਲੈਂਸ ਸਹੀ ਢੰਗ ਨਾਲ ਜਾਂਚ ਕਰੇ’, ਆਸ਼ੂ ਦੇ PA ਦੇ ਹੱਕ ‘ਚ ਉਤਰੇ MP ਬਿੱਟੂ, ਦਿੱਤੀ ਚੇਤਾਵਨੀ

‘ਵਿਜੀਲੈਂਸ ਸਹੀ ਢੰਗ ਨਾਲ ਜਾਂਚ ਕਰੇ’, ਆਸ਼ੂ ਦੇ PA ਦੇ ਹੱਕ 'ਚ ਉਤਰੇ MP ਬਿੱਟੂ, ਦਿੱਤੀ ਚੇਤਾਵਨੀ

Jass Grewal by Jass Grewal
January 3, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਬੀਤੀ ਕੱਲ ਟੈਂਡਰ ਘੋਟਾਲੇ ਵਿਚ ਸਰੈਂਡਰ ਕੀਤੇ ਭਾਰਤ ਭੂਸ਼ਣ ਆਸ਼ੂ ਦੇ PA ਇੰਦਰਜੀਤ ਇੰਦੀ ਦੇ ਹੱਕ ’ਚ MP ਰਵਨੀਤ ਬਿੱਟੂ ਉੱਤਰ ਚੁੱਕੇ ਹਨ।  MP ਬਿੱਟੂ ਨੇ ਵਿਜੀਲੈਂਸ ’ਤੇ ਦੋਸ਼ ਲਗਾਇਆ ਕਿ ਇੰਦੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ ਅਤੇ ਉਸਨੂੰ ਕਰੰਟ ਲਗਾਇਆ ਜਾ ਰਿਹਾ ਹੈ।  ਇਸਦੇ ਨਾਲ ਹੀ ਉਹਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਵਿਜੀਲੈਂਸ ਸਹੀ ਢੰਗ ਨਾਲ ਜਾਂਚ ਕਰੇ ਨਹੀਂ ਤਾਂ ਭਾਰਤ ਜੋੜੋ ਯਾਤਰਾ ਦਾ ਮੂੰਹ ਵਿਜੀਲੈਂਸ ਦਫ਼ਤਰ ਵੱਲ ਮੋੜ ਦਿਆਂਗੇ।

ਰਵਨੀਤ ਬਿੱਟੂ ਨੇ ਚਿਤਾਵਨੀ ਦਿੰਦਿਆਂ ਵਿਜੀਲੈਂਸ ਨੂੰ ਸਹੀ ਢੰਗ ਨਾਲ ਕੰਮ ਕਰਨ ਅਤੇ ਜਾਂਚ ਕਰਨ ਲਈ ਕਿਹਾ ਹੈ। ਰਵਨੀਤ ਬਿੱਟੂ ਨੇ ਕਿਹਾ ਹੈ ਕਿ ਜੇਕਰ ਅਜਿਹਾ ਨਹੀਂ ਹੋਇਆ ਤਾਂ ‘ਭਾਰਤ ਜੋੜੋ ਯਾਤਰਾ’ ਦਾ ਮੂੰਹ ਵਿਜੀਲੈਂਸ ਦਫ਼ਤਰ ਵੱਲ ਮੋੜ ਦਿੱਤਾ ਜਾਵੇਗਾ। ਦੱਸ ਦੇਈਏ ਕਿ ਟੈਂਡਰ ਘਪਲਾ ਮਾਮਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀ. ਏ. ਇੰਦਰਜੀਤ ਇੰਦੀ ਵੱਲੋਂ ਆਤਮ-ਸਮਰਪਣ ਕਰ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ‘ਭਾਰਤ ਜੋੜੋ ਯਾਤਰਾ’ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪੁੱਜੇਗੀ, ਜੋ ਕਿ ਪਾਰਟੀ ਦੇ ਵਰਕਰਾਂ ‘ਚ ਨਵਾਂ ਜੋਸ਼ ਭਰੇਗੀ।

Tags: Bharat Jodho YatraLudhianaPolitics NewsVigilance
Previous Post

ਕੈਪਟਨ ਤੇ ਚੰਨੀ ‘ਤੇ ਕਾਰਵਾਈ ਕਿਉਂ ਨਹੀਂ ਕਰ ਰਹੇ CM ਮਾਨ, ਹਰਸਿਮਰਤ ਬਾਦਲ ਨੇ ਸਾਧਿਆ ਨਿਸ਼ਾਨਾ

Next Post

ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਵੱਡਾ ਝਟਕਾ, ਵਿਜੀਲੈਂਸ ਨੇ ਕੱਸਿਆ ਸ਼ਿਕੰਜਾ

Next Post
ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਵੱਡਾ ਝਟਕਾ, ਵਿਜੀਲੈਂਸ ਨੇ ਕੱਸਿਆ ਸ਼ਿਕੰਜਾ

ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਵੱਡਾ ਝਟਕਾ, ਵਿਜੀਲੈਂਸ ਨੇ ਕੱਸਿਆ ਸ਼ਿਕੰਜਾ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers