RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਵਿਦੇਸ਼ ਬੈਠੇ ਗੈਂਗਸਟਰ ‘ਤੇ ਪੁਲਿਸ ਦੀ ਕਾਰਵਾਈ, ਖੌਫ਼ਨਾਕ ਗੈਂਗਸਟਰ ਦੀਪਕ ਨੂੰ ਮੈਕਸੀਕੋ ਤੋਂ ਕੀਤਾ ਗ੍ਰਿਫ਼ਤਾਰ

ਵਿਦੇਸ਼ ਬੈਠੇ ਗੈਂਗਸਟਰ ‘ਤੇ ਪੁਲਿਸ ਦੀ ਕਾਰਵਾਈ, ਖੌਫ਼ਨਾਕ ਗੈਂਗਸਟਰ ਦੀਪਕ ਨੂੰ ਮੈਕਸੀਕੋ ਤੋਂ ਕੀਤਾ ਗ੍ਰਿਫ਼ਤਾਰ

Jass Grewal by Jass Grewal
April 4, 2023
in ਦੇਸ਼, ਵਿਦੇਸ਼
0 0
0
ਵਿਦੇਸ਼ ਬੈਠੇ ਗੈਂਗਸਟਰ ‘ਤੇ ਪੁਲਿਸ ਦੀ ਕਾਰਵਾਈ, ਖੌਫ਼ਨਾਕ ਗੈਂਗਸਟਰ ਦੀਪਕ ਨੂੰ ਮੈਕਸੀਕੋ ਤੋਂ ਕੀਤਾ ਗ੍ਰਿਫ਼ਤਾਰ

ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ‘ਤੇ ਪੁਲਿਸ ਵਲੋਂ ਇਕ-ਇਕ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਟੀਮ ਨੇ ਅਮਰੀਕੀ ਖੁਫੀਆ ਏਜੰਸੀ ਐਫਬੀਆਈ ਦੀ ਮਦਦ ਨਾਲ ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ’ਚ ਗ੍ਰਿਫ਼ਤਾਰ ਕੀਤਾ। ਗ੍ਰਹਿ ਮੰਤਰਾਲੇ ਦੇ ਸੂਤਰਾਂ ਮੁਤਾਬਿਕ ਦੀਪਕ ਨੂੰ ਇੱਕ ਜਾਂ ਦੋ ਦਿਨ ’ਚ ਭਾਰਤ ਲੈ ਕੇ ਆਇਆ ਜਾ ਸਕਦਾ ਹੈ। ਗੈਂਗਸਟਰ ਦੀਪਕ ਬਾਕਸਰ ਦਿੱਲੀ ਪੁਲਿਸ ਸਿਵਲ ਲਾਈਨਜ਼ ਵਿੱਚ ਬਿਲਡਰ ਅਮਿਤ ਗੁਪਤਾ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦਾ ਸੀ। ਬਾਕਸਰ ਨੇ ਸ਼ੋਸਲ ਮੀਡੀਆ ‘ਤੇ ਖੁਦ ਬਿਲਡਰ ਅਮਿਤ ਗੁਪਤਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬਿਲਡਰ ਅਮਿਤ ਗੁਪਤਾ ਦੇ ਕਤਲ ਤੋਂ ਬਾਅਦ ਗੈਂਗਸਟਰ ਦੀਪਕ ਬਾਕਸਰ ਰੋਹਿਣੀ ਕੋਰਟ ‘ਚ ਜਤਿੰਦਰ ਗੋਗੀ ਦੇ ਕਤਲ ਤੋਂ ਬਾਅਦ ਗੋਗੀ ਗੈਂਗ ਦੀ ਕਮਾਨ ਸੰਭਾਲ ਰਿਹਾ ਸੀ। ਉਸ ਨੇ ਮੁਰਾਦਾਬਾਦ ਤੋਂ ਰਵੀ ਅੰਤਿਲ ਦੇ ਨਾਂ ‘ਤੇ ਬਣਾਇਆ ਜਾਅਲੀ ਪਾਸਪੋਰਟ ਲਿਆ ਅਤੇ 29 ਜਨਵਰੀ 2023 ਨੂੰ ਕੋਲਕਾਤਾ ਤੋਂ ਫਲਾਈਟ ਲੈ ਕੇ ਮੈਕਸੀਕੋ ਭੱਜ ਗਿਆ ਸੀ।

Previous Post

ਬਲੈਕਮੇਲਰ ਹਸੀਨਾ ਦਾ ਪਰਦਾਫਾਸ਼, ਗਲਤ ਫੋਟੋਆ ਦਿਖਾਕੇ ਲੋਕਾਂ ਨੂੰ ਬਲੈਕਮੇਲ ਕਰਨ ਵਾਲੀ Instagram Influencer ਗ੍ਰਿਫ਼ਤਾਰ

Next Post

ਮੈਕਸੀਕੋ ’ਚ ਗ੍ਰਿਫ਼ਤਾਰ ਕੀਤਾ ਗੈਂਗਸਟਰ ਦੀਪਕ ‘ਬਾਕਸਰ’ ਪਹੁੰਚਿਆ ਭਾਰਤ

Next Post
ਮੈਕਸੀਕੋ ’ਚ ਗ੍ਰਿਫ਼ਤਾਰ ਕੀਤਾ ਗੈਂਗਸਟਰ ਦੀਪਕ ‘ਬਾਕਸਰ’ ਪਹੁੰਚਿਆ ਭਾਰਤ

ਮੈਕਸੀਕੋ ’ਚ ਗ੍ਰਿਫ਼ਤਾਰ ਕੀਤਾ ਗੈਂਗਸਟਰ ਦੀਪਕ ‘ਬਾਕਸਰ’ ਪਹੁੰਚਿਆ ਭਾਰਤ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers