RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵੱਡੀ ਖ਼ਬਰ: ‘ਆਪ’ ਵਿਧਾਇਕ ਦਾ ਵੱਡਾ ਕੱਦਮ, ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ‘ਆਪ’ ਵਿਧਾਇਕ ਦਾ ਵੱਡਾ ਕੱਦਮ, ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Jass Grewal by Jass Grewal
January 25, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੀ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਸ ਦਈਏ ਕਿ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ । ਇਸ ਕਮੇਟੀ ਦਾ ਕੰਮ ਵਿਧਾਨ ਸਭਾ ਸਦਨ ਵਿੱਚ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਵੱਲੋਂ ਦਿੱਤੇ ਭਰੋਸੇ ਦੀ ਨਿਗਰਾਨੀ ਕਰਨਾ ਅਤੇ ਉਨ੍ਹਾਂ ਦੀ ਪੂਰਤੀ ਦਾ ਪਤਾ ਲਗਾਉਣਾ ਹੈ। ਕਮੇਟੀ ਵੱਲੋਂ ਸਬੰਧਤ ਵਿਭਾਗਾਂ ਨੂੰ ਸਦਨ ਵਿੱਚ ਦਿੱਤੇ ਗਏ ਭਰੋਸੇ ਦੇ ਸਬੰਧ ਵਿਚ ਸੂਚਨਾ ਭੇਜੀ ਜਾਂਦੀ ਹੈ ਅਤੇ ਸਬੰਧਤ ਵਿਭਾਗਾਂ ਨੂੰ ਉਕਤ ਭਰੋਸੇ ਨੂੰ ਲਾਗੂ ਕੀਤੇ ਜਾਣ ਸਬੰਧੀ ਸਥਿਤੀ ਦਾ ਜ਼ਿਕਰ ਕਰਦੇ ਹੋਏ 3 ਮਹੀਨਿਆਂ ਦੇ ਅੰਦਰ-ਅੰਦਰ ਕਮੇਟੀ ਨੂੰ ਆਪਣਾ ਜਵਾਬ ਭੇਜਣਾ ਹੁੰਦਾ ਹੈ। ਇਸ ਸੰਦਰਭ ਵਿੱਚ ਇਹ ਕਮੇਟੀ ਵਿਧਾਨ ਸਭਾ ਦੀਆਂ ਅਹਿਮ ਕਮੇਟੀਆਂ ਵਿੱਚ ਗਿਣੀ ਜਾਂਦੀ ਹੈ।

ਸੂਤਰਾਂ ਦੀ ਮੰਨੀਏ ਤਾਂ ਚੇਅਰਮੈਨ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਐਸਆਈਟੀ ਜਾਂਚ ਸਬੰਧੀ ਪੰਜਾਬ ਦੇ ਡੀ.ਜੀ.ਪੀ ਅਤੇ ਮੁੱਖ ਸਕੱਤਰ ਨੂੰ ਪੇਸ਼ ਹੋਣ ਅਤੇ ਜ਼ੁਬਾਨੀ ਸਪੱਸ਼ਟੀਕਰਨ ਦੇਣ ਲਈ ਬੁਲਾਇਆ ਗਿਆ ਸੀ ਅਤੇ ਇਸ ਸਬੰਧ ਵਿਚ ਕਮੇਟੀ ਦੀ ਬੈਠਕ ਵੀ ਰੱਖੀ ਗਈ ਸੀ ਪਰ ਇਸੇ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਮੀਟਿੰਗ ਸੱਦ ਲਈ ਗਈ, ਜਿਸ ਕਾਰਨ ਸਾਰੀਆਂ ਕਮੇਟੀਆਂ ਦੀਆਂ ਨਿਰਧਾਰਤ ਮੀਟਿੰਗਾਂ ਰੱਦ ਕਰਨੀਆਂ ਪਈਆਂ।

Tags: AAPAAP MLApunjabPunjab Vidhan Sabhapunjabi news
Previous Post

ਗਣਤੰਤਰ ਦਿਵਸ ਨੂੰ ਲੈਕੇ CM ਮਾਨ ਨੂੰ ਧਮਕੀ! ਹਾਈ ਅਲਰਟ ਜਾਰੀ

Next Post

ਨਵਜੋਤ ਸਿੰਘ ਸਿੱਧੂ ਦੀ ਰਿਹਾਈ ’ਤੇ ਲੱਗੀ ਪੱਕੀ ਮੋਹਰ, 26 ਜਨਵਰੀ ਨੂੰ ਹੋਣਗੇ ਰਿਹਾਅ

Next Post
ਗਣਤੰਤਰ ਦਿਵਸ ਮੌਕੇ ’ਤੇ ਰਿਹਾਅ ਨਹੀਂ ਹੋਣਗੇ ਨਵਜੋਤ ਸਿੱਧੂ? ਸਰਕਾਰ ਨੇ ਨਹੀਂ ਦਿੱਤੀ ਪ੍ਰਵਾਨਗੀ

ਨਵਜੋਤ ਸਿੰਘ ਸਿੱਧੂ ਦੀ ਰਿਹਾਈ ’ਤੇ ਲੱਗੀ ਪੱਕੀ ਮੋਹਰ, 26 ਜਨਵਰੀ ਨੂੰ ਹੋਣਗੇ ਰਿਹਾਅ

Recent News

  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
  • ‘ਜੋ ਹੁਣ ਤੱਕ ਨਹੀਂ ਬਦਲਿਆ, ਉਹ ਹੁਣ ਬਦਲੇਗਾ’; ਕੇਰਲ ’ਚ ਚੋਣ ਰੈਲੀ ਦੌਰਾਨ ਬੋਲੇ ਪੀਐਮ ਮੋਦੀ
  • Morni ਵਿੱਚ ਬ੍ਰੇਕ ਫੇਲ ਹੋਣ ਕਾਰਨ ਬੱਸ ਪਹਾੜੀ ਨਾਲ ਟਕਰਾਈ ; 20 ਬੱਚੇ ਜ਼ਖਮੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers