RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਵੱਡੀ ਖ਼ਬਰ: ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ

ਵੱਡੀ ਖ਼ਬਰ: ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ

Jass Grewal by Jass Grewal
March 3, 2023
in ਦੇਸ਼, ਰਾਜਨੀਤੀ
Reading Time: 1 min read
0 0
0

ਇਸ ਵਖ਼ਤ ਦੀ ਵੱਡੀ ਖ਼ਬਰ ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਸੋਨੀਆ ਗਾਂਧੀ ਨੂੰ ਬੁਖਾਰ ਤੋਂ ਬਾਅਦ ਸਰ ਗੰਗਾ ਰਾਮ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਤੋਂ ਕਿਹਾ ਗਿਆ ਹੈ ਕਿ ਸੋਨੀਆ ਗਾਂਧੀ ਅਜੇ ਵੀ ਨਿਗਰਾਨੀ ਹੇਠ ਹੈ ਅਤੇ ਉਨ੍ਹਾਂ ਦੇ ਮੈਡੀਕਲ ਟੈਸਟ ਕੀਤੇ ਜਾ ਰਹੇ ਹਨ।

ਸੂਤਰਾਂ ਅਨੁਸਾਰ ਇਹ ਕੋਈ ਗੰਭੀਰ ਮਸਲਾ ਨਹੀਂ ਹੈ, ਉਸ ਨੂੰ ਇਨ੍ਹਾਂ ਕਾਰਨਾਂ ਕਰਕੇ ਦਾਖਲ ਕਰਵਾਇਆ ਗਿਆ ਹੈ ਕਿਉਂਕਿ ਉਸ ਨੂੰ ਪਿਛਲੇ ਕੁਝ ਸਮੇਂ ਤੋਂ ਸਾਹ ਲੈਣ ਵਿਚ ਤਕਲੀਫ ਹੋ ਰਹੀ ਹੈ, ਜਿਸ ਕਾਰਨ ਉਸ ਨੂੰ ਅਕਸਰ ਨੈਬੂਲਾਈਜ਼ ਵੀ ਹੋ ਜਾਂਦਾ ਹੈ। ਸਰ ਗੰਗਾਰਾਮ ਹਸਪਤਾਲ ਟਰੱਸਟ ਦੇ ਚੇਅਰਮੈਨ ਡਾ.ਡੀ.ਐਸ.ਰਾਣਾ ਨੇ ਸੋਨੀਆ ਗਾਂਧੀ ਦੀ ਸਿਹਤ ਰਿਪੋਰਟ ਨੂੰ ਨਾਰਮਲ ਦੱਸਿਆ ਹੈ।

ਇਥੇ ਦਸਣਯੋਗ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਨੂੰ ਇਸ ਤੋਂ ਪਹਿਲਾਂ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ 4 ਜਨਵਰੀ ਨੂੰ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸ ਸਮੇਂ ਉਸ ਨੂੰ ਰੂਟੀਨ ਚੈਕਅੱਪ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

Tags: CongressPolitics News
Previous Post

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਜਥੇਦਾਰ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

Next Post

ਕਾਂਗਰਸੀ ਵਿਧਾਇਕਾਂ ਦਾ ਬਜਟ ਇਜਲਾਸ ਦੇ ਪਹਿਲੇ ਹੀ ਦਿਨ ਵੱਡਾ ਹੰਗਾਮਾਂ, ਸਰਕਾਰ ‘ਤੇ ਸਾਧੇ ਨਿਸ਼ਾਨੇ

Next Post
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ, ਰਾਜਪਾਲ ਪੁਰੋਹਿਤ ਦੇ ਰਹੇ ਭਾਸ਼ਣ

ਕਾਂਗਰਸੀ ਵਿਧਾਇਕਾਂ ਦਾ ਬਜਟ ਇਜਲਾਸ ਦੇ ਪਹਿਲੇ ਹੀ ਦਿਨ ਵੱਡਾ ਹੰਗਾਮਾਂ, ਸਰਕਾਰ ‘ਤੇ ਸਾਧੇ ਨਿਸ਼ਾਨੇ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers