RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

ਸ਼ਾਹਰੁਖ਼ ਖਾਨ ਆਪਣੇ ਪੁੱਤ ਆਰਯਨ ਖਾਨ ਨੂੰ ਮਿਲਣ ਲਈ ਪਹੁੰਚੇ ਜੇਲ੍ਹ |

Jass Grewal by Jass Grewal
October 21, 2021
in Uncategorized
Reading Time: 1 min read
0 0
0

ਸ਼ਾਹਰੁਖ ਖਾਨ ਅੱਜ ਡਰੱਗ ਮਾਮਲੇ ਵਿੱਚ ਆਰਥਰ ਰੋਡ ਜੇਲ੍ਹ ਵਿੱਚ ਬੰਦ ਆਪਣੇ ਪੁੱਤ ਆਰਯਨ ਖਾਨ ਨੂੰ ਮਿਲਣ ਜੇਲ੍ਹ ਪਹੁੰਚੇ। ਉਨ੍ਹਾਂ ਨੇ 15 ਮਿੰਟ ਤੱਕ ਆਰਯਨ ਨਾਲ ਗੱਲਬਾਤ ਕੀਤੀ। ਪੁੱਤ ਦੀ ਗ੍ਰਿਫਤਾਰੀ ਤੋਂ ਬਾਅਦ ਇਹ ਦੋਵੇਂ ਪਹਿਲੀ ਮੁਲਾਕਾਤ ਸੀ।

#WATCH Shah Rukh Khan leaves from Mumbai's Arthur Road Jail after a brief meeting with son Aryan pic.twitter.com/A9y2exXtn4

— ANI (@ANI) October 21, 2021

ਕਰੂਜ਼ ਡਰੱਗ ਪਾਰਟੀ ਮਾਮਲੇ ਦੇ ਦੋਸ਼ੀ ਆਰਯਨ ਖਾਨ ਦੀ ਜ਼ਮਾਨਤ ਅਰਜ਼ੀ ਬੁੱਧਵਾਰ ਨੂੰ ਮੁੜ ਰੱਦ ਕਰ ਦਿੱਤੀ ਗਈ। ਆਰਯਨ ਦੇ ਵਕੀਲ ਅਮਿਤ ਦੇਸਾਈ ਅਤੇ ਸਤੀਸ਼ ਮਨਸ਼ਿੰਦੇ ਜ਼ਮਾਨਤ ਲਈ ਜਸਟਿਸ ਨਿਤਿਨ ਸਾਂਬਰੇ ਦੀ ਅਦਾਲਤ ਵਿੱਚ ਪਹੁੰਚੇ, ਪਰ ਉਦੋਂ ਤੱਕ ਹਾਈ ਕੋਰਟ ਦਾ ਬੈਂਚ ਉੱਠ ਚੁੱਕਾ ਸੀ। ਹੁਣ ਇਹ ਸੁਣਵਾਈ ਅੱਜ ਹੋਵੇਗੀ।

Previous Post

ਪਗੜੀਆਂ ਦੀ ਸਹਾਇਤਾ ਨਾਲ ਪੰਜ ਸਿੱਖਾਂ ਨੇ ਦੋ ਵਿਅਕਤੀਆਂ ਦੀ ਜਾਨ ਬਚਾਈ |

Next Post

ਕਿਸਾਨਾਂ ਨੂੰ ਪ੍ਰਦਰਸ਼ਨ ਦਾ ਅਧਿਕਾਰ ਪਰ ਸੜਕਾਂ ਨੂੰ ਬੰਦ ਨਹੀਂ ਕੀਤਾ ਜਾ ਸਕਦਾ-ਸੁਪਰੀਮ ਕੋਰਟ |

Next Post
ਦੂਜਿਆਂ ਦੀ ਜ਼ਿੰਦਗੀ ਦੀ ਕੀਮਤ ‘ਤੇ ਜਸ਼ਨ ਨਹੀਂ ਮਨਾਉਣਾ ਚਾਹੀਦਾ-ਸੁਪਰੀਮ ਕੋਰਟ |

ਕਿਸਾਨਾਂ ਨੂੰ ਪ੍ਰਦਰਸ਼ਨ ਦਾ ਅਧਿਕਾਰ ਪਰ ਸੜਕਾਂ ਨੂੰ ਬੰਦ ਨਹੀਂ ਕੀਤਾ ਜਾ ਸਕਦਾ-ਸੁਪਰੀਮ ਕੋਰਟ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers