RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਭ ਫੜੇ ਜਾਣਗੇ! ਗੰਨ ਕਲਚਰ ‘ਤੇ ਪੁਲਿਸ ਦਾ ਹੁਣ ਤੱਕ ਦਾ ਵੱਡਾ ਐਕਸ਼ਨ, 10 ਸਾਲਾਂ ਬੱਚੇ ‘ਤੇ FIR ਦਰਜ

ਸਭ ਫੜੇ ਜਾਣਗੇ! ਗੰਨ ਕਲਚਰ ‘ਤੇ ਪੁਲਿਸ ਦਾ ਹੁਣ ਤੱਕ ਦਾ ਵੱਡਾ ਐਕਸ਼ਨ, 10 ਸਾਲਾਂ ਬੱਚੇ ‘ਤੇ FIR ਦਰਜ

Jass Grewal by Jass Grewal
November 25, 2022
in ਪੰਜਾਬ
Reading Time: 1 min read
0 0
0

ਗੰਨ ਕਲਚਰ ‘ਤੇ ਮਾਨ ਸਰਕਾਰ ਲਗਾਤਾਰ ਸਖ਼ਤ ਵਿਖਾਈ ਦੇ ਰਹੀ ਹੈ। ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਇਸ ਮਾਮਲੇ ‘ਚ ਬੰਦੂਕ ਨਾਲ ਫੋਟੋ ਅਪਲੋਡ ਕਰਨ ‘ਤੇ 10 ਸਾਲ ਦੇ ਬੱਚੇ ‘ਤੇ ਐਫਆਈਆਰ ਦਰਜ ਕੀਤੀ ਗਈ ਹੈ। ਹਥਿਆਰਾਂ ਦੇ ਪ੍ਰਦਰਸ਼ਨ ਦੇ ਮਾਮਲੇ ‘ਚ ਬੱਚੇ ‘ਤੇ ਮਾਮਲੇ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਫੋਟੋ ‘ਚ ਬੱਚੇ ਨਾਲੋਂ ਵੱਡੀ ਬੰਦੂਕ ਨਜ਼ਰ ਆ ਰਹੀ ਹੈ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਅੰਮ੍ਰਿਤਸਰ ਦੇ ਵਿਚ 10 ਸਾਲਾਂ ਦੇ ਨਿੱਕੇ ਜਵਾਕ ਸਣੇ 4 ਪਰਿਵਾਰਕ ਮੈਂਬਰਾਂ ‘ਤੇ FIR ਦਰਜ ਕਰ ਲਈ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿ ਲ੍ਹਿਆਂ ਦੇ ਡੀਸੀਜ਼ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਹਥਿਆਰਾਂ ਦਾ ਪ੍ਰਚਾਰ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਬਾਵਜੂਦ ਲੋਕ ਹਥਿਆਰਾਂ ਨਾਲ ਫੋਟੋਆਂ ਖਿੱਚਣ ਜਾਂ ਵੀਡੀਓ ਬਣਾਉਣ ਤੇ ਇੰਟਰਨੈੱਟ ਮੀਡੀਆ ‘ਤੇ ਪੋਸਟ ਕਰਨ ਤੋਂ ਪਿੱਛੇ ਨਹੀਂ ਹਟ ਰਹੇ।

Tags: Amritsar NewsGun CulturePunjab GovernmentPunjab Police
Previous Post

ਚੋਣਾਂ ਤੋਂ ਪਹਿਲਾਂ ਭਿਆਨਕ ਇਲਜ਼ਾਮਾ ‘ਚ ਘਿਰੀ ਭਾਜਪਾ, ਕੇਜਰੀਵਾਲ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਲੱਗਿਆ ਦੋਸ਼

Next Post

ਪੁਲਿਸ ਮੁਲਾਜ਼ਮਾਂ ‘ਤੇ ਡੀਜੀਪੀ ਦੀ ਸਖ਼ਤ ਕਾਰਵਾਈ, ਰਿਸ਼ਵਤਖੋਰੀ ਖ਼ਤਮ ਕਰਨ ਲਈ ਲਿਆ ਵੱਡਾ ਐਕਸ਼ਨ !

Next Post
ਗੈਂਗਸਟਰ ਤੇ ਨਸ਼ਾ ਸਮੱਗਲਰ ‘ਤੇ ਡਿੱਗੀ ਗਾਜ, ਪੰਜਾਬ DGP ਨੇ ਲਿਆ ਅਹਿਮ ਫ਼ੈਸਲਾ

ਪੁਲਿਸ ਮੁਲਾਜ਼ਮਾਂ 'ਤੇ ਡੀਜੀਪੀ ਦੀ ਸਖ਼ਤ ਕਾਰਵਾਈ, ਰਿਸ਼ਵਤਖੋਰੀ ਖ਼ਤਮ ਕਰਨ ਲਈ ਲਿਆ ਵੱਡਾ ਐਕਸ਼ਨ !

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers