RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਤਬੀਅਤ, ਆਈਸੀਯੂ ਵਿਚ ਕੀਤਾ ਸ਼ਿਫ਼ਟ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਤਬੀਅਤ, ਆਈਸੀਯੂ ਵਿਚ ਕੀਤਾ ਸ਼ਿਫ਼ਟ

Jass Grewal by Jass Grewal
April 21, 2023
in ਪੰਜਾਬ, ਰਾਜਨੀਤੀ
0 0
0

ਦਿਲ ਦੀ ਬਿਮਾਰੀ ਤੋਂ ਪੀੜਤ ਦੱਸੇ ਜਾ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਮੁੜ ਤੋਂ ਅਚਾਨਕ ਸਿਹਤ ਵਿਘੜ ਗਈ ਹੈ। ਤਬੀਅਤ ਵਿਗੜੇ ਜਾਣ ਕਰਕੇ ਉਨ੍ਹਾਂ ਨੂੰ ਤੁਰੰਤ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਿਚ ਸ਼ਿਫ਼ਟ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮਿਲਣ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆਪਣੇ ਸਾਰੇ ਸਿਆਸੀ ਰੁਝੇਵੇਂ ਛੱਡ ਕੇ ਫੋਰਟਿਸ ਹਸਪਤਾਲ ਪਹੁੰਚੇ ਅਤੇ ਆਪਣੇ ਪਿਤਾ ਦਾ ਹਾਲਚਾਲ ਪੁੱਛਿਆ। ਉਨ੍ਹਾਂ ਇਲਾਜ ਵਿਚ ਲੱਗੇ ਡਾਕਟਰਾਂ ਤੇ ਮੈਡੀਕਲ ਟੀਮ ਨਾਲ ਵੀ ਗੱਲਬਾਤ ਕੀਤੀ।

ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਾ ਹੋਣ ਕਾਰਨ ਲੰਘੇ ਐਤਵਾਰ ਬਾਦਲ ਪਰਿਵਾਰ ਵੱਲੋਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਡਾਕਟਰਾਂ ਨੇ ਮੁੱਢਲੀ ਮੈਡੀਕਲ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ਵਿਚ ਦਾਖ਼ਲ ਕਰ ਲਿਆ।  ਉਹ ਦਿਲ ਦੀ ਬਿਮਾਰੀ ਤੋਂ ਪੀੜਤ ਦੱਸੇ ਜਾ ਰਹੇ ਹਨ ਅਤੇ ਸਾਹ ਲੈਣ ਵਿਚ ਵੀ ਤਕਲੀਫ਼ ਹੋ ਰਹੀ ਹੈ।

Previous Post

ਮਹਾਨ ਹਸਤੀਆਂ ਦੇ ਟਵਿਟਰ ਅਕਾਊਂਟਸ ਤੋਂ ਹਟਾਇਆ ਗਿਆ ਬਲੂ ਟਿਕ, ਸੀਈਓ ਦਾ ਐਕਸ਼ਨ

Next Post

ਵੱਡੀ ਖ਼ਬਰ: ਰਿਸ਼ਵਤਖੋਰੀ ਮਾਮਲੇ ‘ਚ ‘ਆਪ’ ਵਿਧਾਇਕ ਦਾ ਪਿਤਾ ਗ੍ਰਿਫਤਾਰ

Next Post
ਵੱਡੀ ਖ਼ਬਰ: ਰਿਸ਼ਵਤਖੋਰੀ ਮਾਮਲੇ ‘ਚ ‘ਆਪ’ ਵਿਧਾਇਕ ਦਾ ਪਿਤਾ ਗ੍ਰਿਫਤਾਰ

ਵੱਡੀ ਖ਼ਬਰ: ਰਿਸ਼ਵਤਖੋਰੀ ਮਾਮਲੇ ‘ਚ ‘ਆਪ’ ਵਿਧਾਇਕ ਦਾ ਪਿਤਾ ਗ੍ਰਿਫਤਾਰ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers