RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ, ਲਏ ਗਏ ਅਹਿਮ ਫੈਸਲੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ, ਲਏ ਗਏ ਅਹਿਮ ਫੈਸਲੇ

Jass Grewal by Jass Grewal
April 10, 2023
in ਪੰਜਾਬ
Reading Time: 1 min read
0 0
0

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਇਕੱਤਰਤਾ ਉਪਰੰਤ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਜਿਸ ਵਿਚ ਉਹਨਾਂ ਜਾਣਕਾਰੀ ਦਿੱਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਦਸਤਖ਼ਤੀ ਮੁਹਿੰਮ ਵਿਚ ਉਨ੍ਹਾਂ ਕੋਲ ਕਰੀਬ 25 ਲੱਖ ਪਰਫ਼ਾਰਮੇ ਭਰ ਕੇ ਆ ਚੁੱਕੇ ਹਨ। ਜਿੰਨਾ ਨੂੰ ਆਉਂਦੇ ਦਿਨਾਂ ਵਿਚ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪਿਆ ਜਾਵੇਗਾ।

ਇਸ ਦੇ ਨਾਲ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਜਾਣ ਤੋਂ ਪਹਿਲਾ ਸਿੱਖਾਂ ਦਾ ਇਕ ਵੱਡਾ ਇਕੱਠ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਬੁਲਾਇਆ ਜਾਵੇਗਾ, ਜਿਸ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਹੋਰ ਵੀ ਸਿੱਖ ਮੌਜੂਦ ਹੋਣਗੇ ਅਤੇ ਅਰਦਾਸ ਕਰਨ ਤੋਂ ਬਾਅਦ ਇਹ ਮੈਮੋਰੰਡਮ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਦਿੱਤੇ ਜਾਣਗੇ। ਇਸਦੇ ਨਾਲ ਹੀ ਉਹਨਾਂ ਐਲਾਨ ਕੀਤਾ ਕਿ ਸਿੱਖਾਂ ਪ੍ਰਤੀ ਗਲਤ ਪ੍ਰਚਾਰ ਕਰਨ ਵਾਲੇ ਮੀਡੀਆ ਚੈਨਲਾਂ ਨੂੰ ਲਿਗਲ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪ੍ਰਧਾਨ ਧਾਮੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਐਨ.ਐਸ.ਏ. ਤਹਿਤ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਤਿਆਰ ਕੀਤਾ ਗਿਆ ਵਕੀਲਾਂ ਦਾ ਪੈਨਲ ਡਿਰਬੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।

Previous Post

ਅੰਮ੍ਰਿਤਪਾਲ ਸਿੰਘ ਦਾ ਸੱਜਾ ਹੱਥ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ, ਪੰਜਾਬ ਪੁਲਿਸ ਨੇ ਕੀਤਾ ਸਪਸ਼ਟ

Next Post

10 ਸਾਲਾਂ ਵਿਚ ‘ਆਮ ਆਦਮੀ ਪਾਰਟੀ’ ਬਣੀ ਇਕ ਕੌਮੀ ਪਾਰਟੀ, ਭਾਰਤੀ ਚੋਣ ਕਮਿਸ਼ਨ ਨੇ ਕੀਤਾ ਐਲਾਨ

Next Post
10 ਸਾਲਾਂ ਵਿਚ ‘ਆਮ ਆਦਮੀ ਪਾਰਟੀ’ ਬਣੀ ਇਕ ਕੌਮੀ ਪਾਰਟੀ,  ਭਾਰਤੀ ਚੋਣ ਕਮਿਸ਼ਨ ਨੇ ਕੀਤਾ ਐਲਾਨ

10 ਸਾਲਾਂ ਵਿਚ ‘ਆਮ ਆਦਮੀ ਪਾਰਟੀ’ ਬਣੀ ਇਕ ਕੌਮੀ ਪਾਰਟੀ, ਭਾਰਤੀ ਚੋਣ ਕਮਿਸ਼ਨ ਨੇ ਕੀਤਾ ਐਲਾਨ

Recent News

  • ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
  • ‘ਜੋ ਹੁਣ ਤੱਕ ਨਹੀਂ ਬਦਲਿਆ, ਉਹ ਹੁਣ ਬਦਲੇਗਾ’; ਕੇਰਲ ’ਚ ਚੋਣ ਰੈਲੀ ਦੌਰਾਨ ਬੋਲੇ ਪੀਐਮ ਮੋਦੀ
  • Morni ਵਿੱਚ ਬ੍ਰੇਕ ਫੇਲ ਹੋਣ ਕਾਰਨ ਬੱਸ ਪਹਾੜੀ ਨਾਲ ਟਕਰਾਈ ; 20 ਬੱਚੇ ਜ਼ਖਮੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers