ਬਦਲੀਆਂ ਕਰਨ ਬਦਲੇ ਅਤੇ ਦਰਖੱਤਾਂ ਦੀ ਕਟਾਈ ਲਈ ਰਿਸ਼ਵਤ ਲੈਣ‘ਚ ਸ਼ਾਮਲ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਮੁਹਾਲੀ ਦੀ ਅਦਾਲਤ ‘ਚ ਪੇਸ਼ੀ ਭੁਗਤੀ ਗਈ। ਇਸ ਮੌਕੇ ਅਦਾਲਤ ਵਲੋਂ ਸਾਧੂ ਸਿੰਘ ਧਰਮਸੋਤ ਦੀ ਨਿਆਇਕ ਹਿਰਾਸਤ ‘ਚ 25 ਜੁਲਾਈ ਤੱਕ ਵਾਧਾ ਕੀਤਾ ਗਿਆ ਹੈ।

© RMB Television 2026 | Built with ❤️ in INDIA By KPT Computers