RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸਾਬਕਾ ਵਿਧਾਇਕ ਨੇ ਪਲਟੀ ਬਾਜ਼ੀ, ਕਾਂਗਰਸ ਛੱਡ ‘ਆਪ’ ‘ਚ ਹੋਇਆ ਸ਼ਾਮਲ

ਸਾਬਕਾ ਵਿਧਾਇਕ ਨੇ ਪਲਟੀ ਬਾਜ਼ੀ, ਕਾਂਗਰਸ ਛੱਡ ‘ਆਪ’ ‘ਚ ਹੋਇਆ ਸ਼ਾਮਲ

Jass Grewal by Jass Grewal
April 6, 2023
in ਪੰਜਾਬ, ਰਾਜਨੀਤੀ
0 0
0

ਜਲੰਧਰ ‘ਚ 10 ਮਈ ਨੂੰ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸਤ ਵਿਚ ਵੱਡੇ ਫੇਰਬਦਲ ਹੋ ਰਹੇ ਹਨ। ਇਸ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ‘ਚੋਂ ਕੱਢੇ ਜਾਣ ਤੋਂ ਬਾਅਦ ਹੁਣ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਘਵ ਚੱਢਾ ਤੋਂ ਇਲਾਵਾ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮੌਜੂਦਗੀ ਵਿੱਚ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਗਿਆ ਹੈ।

ਤੁਹਾਨੂੰ ਦੱਸ ਦਈਏ ਕਿ ਬੁੱਧਵਾਰ ਸਵੇਰ ਤੋਂ ਹੀ ਚਰਚਾ ਚੱਲ ਰਹੀ ਸੀ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਦਾ ਪੱਲਾ ਫੜ ਸਕਦੇ ਹਨ। ਇਹ ਵੀ ਚਰਚਾਵਾਂ ਹਨ ਕਿ ਆਮ ਆਦਮੀ ਪਾਰਟੀ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਸਕਦੀ ਹੈ।

ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਹਾਲਾਂਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਅਕਾਲੀ ਦਲ ਤੇ ਭਾਜਪਾ ਵੱਲੋਂ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ।

Previous Post

ਸਲਮਾਨ ਖਾਨ ਤੋਂ ਬਾਅਦ ਹੁਣ ਸੁਪਰਸਟਾਰ ਕਿੱਚਾ ਸੁਦੀਪ ਨੂੰ ਮਿਲੀ ਧਮਕੀ, ਨਿੱਜੀ ਵੀਡਓ ਲੀਕ ਕਰਨ ਦੀ ਦਿੱਤੀ ਚੇਤਾਵਨੀ

Next Post

‘ਸਰਬੱਤ ਖਾਲਸਾ’ ਬੁਲਾਏ ਜਾਣ ਦੀ ਸੰਭਾਵਨਾ ਹੋਈ ਰੱਦ! ਜਥੇਦਾਰ ਨੇ ਉਲੀਕੇ ਗੁਰਮਿਤ ਸਮਾਗਮ

Next Post
ਹਰਿਆਣਾ ‘ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈਕੇ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

‘ਸਰਬੱਤ ਖਾਲਸਾ’ ਬੁਲਾਏ ਜਾਣ ਦੀ ਸੰਭਾਵਨਾ ਹੋਈ ਰੱਦ! ਜਥੇਦਾਰ ਨੇ ਉਲੀਕੇ ਗੁਰਮਿਤ ਸਮਾਗਮ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers