RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੂਤਰਾਂ ਤੋਂ ਵੱਡੀ ਖ਼ਬਰ, ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ

ਸੂਤਰਾਂ ਤੋਂ ਵੱਡੀ ਖ਼ਬਰ, ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫ਼ਾ

Jass Grewal by Jass Grewal
January 7, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਸਰਕਾਰ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।  ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।  ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਫ਼ੌਜਾ ਸਿੰਘ ਸਰਾਰੀ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।  ਬੀਤੇ ਕਈ ਸਮੇਂ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ ਜਿਸ ਤੋਂ ਬਾਅਦ ਹੁਣ ਸੂਤਰਾਂ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।  ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆ ਉਹਨਾਂ ਨੇ ਅਸਤੀਫ਼ਾ ਦਿੱਤਾ ਹੈ।

ਦੱਸਣਯੋਗ ਹੈ ਕਿ ਫ਼ੌਜਾ ਸਿੰਘ ਸਰਾਰੀ ਗੁਰੂਹਰਸਰਾਏ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਇਹ ਅਸਤੀਫ਼ਾ ਨਿੱਜੀ ਕਾਰਨਾਂ ਕਰਕੇ ਦਿੱਤਾ ਗਿਆ ਹੈ।  ਸੂਤਰਾਂ ਤੋਂ ਇਹ ਵੀ ਖ਼ਬਰਾਂ ਆ ਰਹੀਆਂ ਹਨ ਕਿ ਕੈਬਨਿਟ ਦੇ ਵਿਚ ਵੱੲ ਫ਼ੇਰਬਦਲ ਹੋ ਸਕਦਾ ਹੈ ਅਤੇ ਅੱਜ ਸ਼ਾਮ 5 ਵਜੇ ਨਵੇਂ ਮੰਤਰੀ ਹਲਫ ਲੈਣਗੇ।

Tags: Cabinet MinisterPunjab GovernmentPunjab NewsResign
Previous Post

ਖੇਡ ਜਗਤ ਨਾਲ ਜੁੜੀ ਵੱਡੀ ਖ਼ਬਰ, ਟੈਨਿਸ ਨੂੰ ਅਲਵਿਦਾ ਆਖੇਗੀ ਦਿੱਗਜ਼ ਖਿਡਾਰਣ ਸਾਨੀਆ ਮਿਰਜ਼ਾ

Next Post

ਨਵੀਆਂ ਗੱਡੀਆਂ ਦੀ ਖਰੀਦ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

Next Post
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਕਈ ਵੱਡੇ ਫ਼ੈਸਲਲਿਆਂ ’ਤੇ ਲੱਗ ਸਕਦੀ ਮੋਹਰ

ਨਵੀਆਂ ਗੱਡੀਆਂ ਦੀ ਖਰੀਦ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers