RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਕੱਲ੍ਹ ਵਿਆਹ ਕਰਵਾ ਰਹੇ ਅੰਮ੍ਰਿਤਪਾਲ ਸਿੰਘ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਕੱਲ੍ਹ ਵਿਆਹ ਕਰਵਾ ਰਹੇ ਅੰਮ੍ਰਿਤਪਾਲ ਸਿੰਘ

Jass Grewal by Jass Grewal
February 9, 2023
in ਪੰਜਾਬ
Reading Time: 1 min read
0 0
0

ਸੂਤਰਾਂ ਦੇ ਹਵਾਲੇ ਤੋਂ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ।  ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਕੱਲ੍ਹ ਵਿਆਹ ਹੋਣ ਜਾ ਰਿਹਾ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦਾ 10 ਫਰਵਰੀ ਯਾਨੀ ਕੱਲ੍ਹ ਪਿੰਡ ਫਤਿਹਪੁਰ ਜ਼ਿਲ੍ਹਾ ਜਲੰਧਰ ਦੇ ਛੇਵੀਂ ਪਾਤਿਸ਼ਾਹੀ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ।

ਜਾਣਕਾਰੀ ਮੁਤਾਬਕ ਲੜਕੀ ਐਨਆਰਆਈ ਹੈ ਅਤੇ ਇੰਗੀਲੈਂਡ ਦੀ ਰਹਿਣ ਵਾਲੀ ਹੈ। ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਵਿਆਹ ਦੀ ਕੋਈ ਅਧਿਕਾਰਕ ਜਾਣਕਾਰੀ ਨਹੀਂ ਆਈ, ਇਹ ਜਾਣਕਾਰੀ ਸਿਰਫ਼ ਮੀਡੀਆ ਦੇ ਸੂਤਰਾਂ ਤੋਂ ਹੀ ਸਾਹਮਣੇ ਆਈ ਹੈ।

Tags: Amritpal Singhbreaking newspunjabi news
Previous Post

ਹਰਸਿਮਰਤ ਬਾਦਲ ਦਾ ਕੇਂਦਰ ‘ਤੇ ਵਾਰ, ਲੋਕ ਸਭਾ ’ਚ ਗੂੰਜੇ ਪੰਜਾਬ ਦੇ ਭੱਖਦੇ ਮੁੱਦੇ

Next Post

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ਼ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ, ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪਈ ਬਿਪਤਾ

Next Post
ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ਼ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ, ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪਈ ਬਿਪਤਾ

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ਼ ਹਾਈਕੋਰਟ ਨੇ ਨੋਟਿਸ ਕੀਤਾ ਜਾਰੀ, ਕੇਂਦਰ ਤੇ ਸੂਬਾ ਸਰਕਾਰਾਂ ਨੂੰ ਪਈ ਬਿਪਤਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers