RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਚ ਵਾਪਰੇ ਧਮਾਕੇ ‘ਤੇ ਪੰਜਾਬ ਦੇ ਡੀਜੀਪੀ ਦਾ ਬਿਆਨ, ਕੀਤਾ ਖ਼ੁਲਾਸਾ

ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ 'ਚ ਵਾਪਰੇ ਧਮਾਕੇ 'ਤੇ ਪੰਜਾਬ ਦੇ ਡੀਜੀਪੀ ਦਾ ਬਿਆਨ, ਕੀਤਾ ਖ਼ੁਲਾਸਾ

Jass Grewal by Jass Grewal
May 8, 2023
in ਪੰਜਾਬ
Reading Time: 1 min read
0 0
0

ਅੱਜ ਸਵੇਰੇ ਤੜਕਸਾਰ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਚ ਧਮਾਕਾ ਹੋਇਆ ਸੀ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚੇ ਅਤੇ ਉਹਨਾਂ ਨੇ ਜਾਂਚ ਸ਼ੁਰੂ ਕੀਤੀ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਕੀਤੀ ਜਾਂਚ ਵਿਚ ਜੋ ਪਾਇਆ ਗਿਆ ਉਸ ਤਹਿਤ ਉਹਨਾਂ ਜਾਣਕਾਰੀ ਦਿੱਤੀ ਕਿ ਇਕ ਦੇਸੀ ਬੰਬ ਦੀ ਵਰਤੋਂ ਨਾਲ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਡੀਜੀਪੀ ਨੇ ਜਾਣਕਾਰੀ ਦਿੱਤੀ ਕਿ ਦੋਵੇਂ ਧਮਾਕਿਆਂ ‘ਚ IED (ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਦਾ ਇਸਤੇਮਾਲ ਕੀਤਾ ਗਿਆ ਸੀ। ਅੱਗੇ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਬੰਬ ਨਿਰੋਧਕ ਦਸਤੇ ਤੋਂ ਇਲਾਵਾ ਹੋਰ ਜਾਂਚ ਟੀਮਾਂ ਮੌਕੇ ’ਤੇ ਪਹੁੰਚ ਚੁੱਕੀਆਂ ਹਨ ਅਤੇ ਇਸ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿਚ ਪੁਲਸ ਨੂੰ ਮੌਕੇ ਤੋਂ ਕੋਈ ਵੀ ਟਰਿਗਰਿੰਗ ਮੈਕਾਨੀਜ਼ਿਮ ਜਾਂ ਡੈਟੋਨੇਟਰ ਬਰਾਮਦ ਨਹੀਂ ਹੋਇਆ ਹੈ। ਫਿਲਹਾਲ ਫੋਰੈਂਸਿਕ ਟੀਮਾਂ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਸ ਮੁਖੀ ਨੇ ਕਿਹਾ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੈਰੀਟੇਜ ਸਟ੍ਰੀਟ ’ਤੇ ਕਿਸੇ ਕੰਟੇਨਰ ਵਿਚ ਐਕਸਪੋਲਜ਼ਿਵ ਮਟਰੀਅਲ ਰੱਖਿਆ ਗਿਆ ਸੀ, ਜਿਸ ਰਾਹੀਂ ਇਹ ਧਮਾਕਾ ਕੀਤਾ ਗਿਆ ਹੈ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਪੁਲਸ ਵਲੋਂ ਆਵਾਜਾਈ ਆਮ ਵਾਂਗ ਚਲਵਾ ਦਿੱਤੀ ਗਈ ਹੈ, ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਤਰ੍ਹਾਂ ਦੀ ਅਫਵਾਹ ’ਤੇ ਯਕੀਨ ਨਾ ਕਰਨ ਅਤੇ ਲਾਅ ਐਂਡ ਆਰਡਰ ਬਣਾ ਕੇ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਕੋਈ ਵੀ ਅਫਵਾਹ ਨਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਘਟਨਾ ਸਥਾਨ ’ਤੇ ਜਿਹੜੇ ਵੀ ਲੋਕ ਮੌਜੂਦ ਸਨ ਸਾਰਿਆਂ ਨੂੰ ਜਾਂਚ ਵਿਚ ਸ਼ਾਮਲ ਕੀਤਾ ਜਾਵੇਗ। ਇਸ ਧਮਾਕੇ ਕਾਰਣ ਕੁੱਝ ਲੋਕਾਂ ਨੂੰ ਮਾਮੂਲੀ ਸੱਟਾਂ ਜ਼ਰੂਰ ਲੱਗੀਆਂ ਹਨ ਪਰ ਹਾਲਾਤ ਕਾਬੂ ਹੇਠ ਹਨ।

Previous Post

ਕੇਰਲ ਦੇ ਥੂਵਲਥੀਰਮ ਬੀਚ ਨੇੜੇ ਪਲਟੀ ਕਿਸ਼ਤੀ, ਤਕਰੀਬਨ 22 ਲੋਕਾਂ ਦੀ ਹੋਈ ਮੌਤ

Next Post

“10 ਮਈ ਨੂੰ ‘ਆਪ’ ਵਲੋਂ ਬੂਥ ਕੈਪਚਰਿੰਗ ਕੀਤੀ ਜਾ ਸਕਦੀ”, ਚੰਨੀ ਦੇ ਇਲਜ਼ਾਮਾਂ ‘ਤੇ ਕੈਬਨਿਟ ਮੰਤਰੀ ਅਰੋੜਾ ਦਾ ਜਵਾਬ

Next Post
“10 ਮਈ ਨੂੰ ‘ਆਪ’ ਵਲੋਂ ਬੂਥ ਕੈਪਚਰਿੰਗ ਕੀਤੀ ਜਾ ਸਕਦੀ”, ਚੰਨੀ ਦੇ ਇਲਜ਼ਾਮਾਂ ‘ਤੇ ਕੈਬਨਿਟ ਮੰਤਰੀ ਅਰੋੜਾ ਦਾ ਜਵਾਬ

“10 ਮਈ ਨੂੰ ‘ਆਪ’ ਵਲੋਂ ਬੂਥ ਕੈਪਚਰਿੰਗ ਕੀਤੀ ਜਾ ਸਕਦੀ”, ਚੰਨੀ ਦੇ ਇਲਜ਼ਾਮਾਂ ‘ਤੇ ਕੈਬਨਿਟ ਮੰਤਰੀ ਅਰੋੜਾ ਦਾ ਜਵਾਬ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers