RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ, ਸਾਧੇ ਢੰਗ ‘ਚ ਆਏ ਨਜ਼ਰ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ, ਸਾਧੇ ਢੰਗ ‘ਚ ਆਏ ਨਜ਼ਰ

Jass Grewal by Jass Grewal
March 17, 2023
in ਪੰਜਾਬ, ਮਨੋਰੰਜਨ
Reading Time: 1 min read
0 0
0

ਪੰਜਾਬੀ ਸੰਗੀਤ ਜਗਤ ਦਾ ਥਮ੍ਹ ਮੰਨੇ ਜਾਂਦੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦਾਸ ਮਾਨ ਨੇ ਸਿਰ ‘ਤੇ ਕੇਸਰੀ ਰੰਗ ਦੀ ਦਸਤਾਰ ਸਜਾਈ ਸੀ। ਉਨ੍ਹਾਂ ਦੇ ਇਸ ਲੁੱਕ ਨੇ ਹਰ ਕਿਸੇ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ। ਗੁਰਦਾਸ ਮਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬਤ ਦੇ ਭਾਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਗੁਰੂ ਬਾਣੀ ਦਾ ਆਨੰਦ ਮਾਣਿਆ।

ਇਸ ਦੌਰਾਨ ਗੁਰਦਾਸ ਮਾਨ ਨੇ ਆਪਣੇ ਚਾਹੁੰਣ ਵਾਲਿਆਂ ਨਾਲ ਤਸਵੀਰਾਂ ਵੀ ਕਲਿੱਕ ਕਰਵਾਈਆਂ ਜੋ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਹੀਆਂ ਹਨ।  ਦੱਸਣਯੋਗ ਹੈ ਕਿ ਗੁਰਦਾਸ ਮਾਨ ਨੂੰ ਪੰਜਾਬੀ ਸੰਗੀਤ ਜਗਤ ਦਾ ਥਮ੍ਹ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਯਾਦਗਰ ਗੀਤ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬੀ ਸੰਗੀਤ ਜਗਤ ਦਾ ਬਾਬਾ ਬੋਹੜ ਵੀ ਕਿਹਾ ਜਾਂਦਾ ਹੈ।

Tags: AmritsarPunjabi SingerVisit
Previous Post

SYL ਵਿਵਾਦ: ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਪੇਸ਼ ਕੀਤੀ ਸਟੇਟਸ ਰਿਪੋਰਟ

Next Post

ਪੰਜਾਬ ਦਾ ਮੁੱਖ ਮੰਤਰੀ ਲਾਰੈਂਸ ਬਿਸ਼ਨੋਈ.. ਸੁਖਬੀਰ ਬਾਦਲ ਦਾ ਵੱਡਾ ਬਿਆਨ

Next Post
ਪ੍ਰਧਾਨ ਧਾਮੀ ’ਤੇ ਹੋਏ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਇਲਜ਼ਾਮ, ਦੱਸਿਆ ਸਾਜਿਸ਼

ਪੰਜਾਬ ਦਾ ਮੁੱਖ ਮੰਤਰੀ ਲਾਰੈਂਸ ਬਿਸ਼ਨੋਈ.. ਸੁਖਬੀਰ ਬਾਦਲ ਦਾ ਵੱਡਾ ਬਿਆਨ

Recent News

  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ
  • Royal Enfield Guerrilla 450 ਦਾ ਅਪਡੇਟ ਵਰਜਨ ਕੱਲ੍ਹ ਹੋਵੇਗਾ ਲਾਂਚ, ਪਹਿਲੀ ਝਲਕ ਆਈ ਸਾਹਮਣੇ
  • ਭਾਜਪਾ ਵੱਲੋਂ ‘ਕਾਂਗਰਸ ਅੰਦਰ ਮਤਭੇਦ’ ਦੇ ਦੋਸ਼ਾਂ ਤੋਂ ਬਾਅਦ ਸੀਬੀਆਈ ਜਾਂਚ ਦੇ ਪੱਖ ‘ਚ ਰਾਜਾ ਵੜਿੰਗ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers