RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੰਘਣੀ ਧੁੰਦ ਦੇ ਚਲਦਿਆਂ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ

ਸੰਘਣੀ ਧੁੰਦ ਦੇ ਚਲਦਿਆਂ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ

Jass Grewal by Jass Grewal
December 21, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ‘ਚ ਸੀਤ ਲਹਿਰ ਅਤੇ ਸੰਘਣੀ ਧੁੰਦ ਕਾਰਨ ਵਿਗੜ ਰਹੇ ਮੌਸਮ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਇਕ ਅਹਿਮ ਫੈਸਲਾ ਲੈਂਦਿਆ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।  ਠੰਢ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਹੁਣ ਸਾਰੇ ਸਕੂਲ ਮਿਤੀ 21 ਦਸੰਬਰ 2022 ਤੋਂ 21 ਜਨਵਰੀ 2023 ਤਕ ਸਵੇਰੇ 10 ਵਜੇ ਖੁੱਲ੍ਹਣਗੇ। ਸਕੂਲਾਂ ਦੇ ਬੰਦ ਹੋਣ ਦਾ ਸਮਾਂ ਪਹਿਲਾਂ ਤੋਂ ਨਿਰਧਾਰਿਤ ਸਮਾਂ ਹੀ ਰਹੇਗਾ। ਭਾਵ ਸਕੂਲ ਵਿਚ ਛੁੱਟੀ ਦਾ ਸਮਾਂ ਪਹਿਲਾਂ ਵਾਲਾ ਹੀ ਰਹੇਗਾ। ਇਹ ਤਬਦੀਲੀ ਸਕੂਲੀ ਵਿਦਿਆਰਥੀ ਤੇ ਅਧਿਆਪਕਾਂ ਦੀ ਸਿਹਤ ਤੇ ਜਾਨੀ ਨੁਕਸਾਨ ਦੇ ਬਚਾਅ ਦੇ ਮੱਦੇਨਜ਼ਰ ਕੀਤੀ ਗਈ ਹੈ।

ਸੰਘਣੀ ਧੁੰਦ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਤੇ ਠੰਢ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਹੈ। ਹੁਣ ਸਾਰੇ ਸਕੂਲ ਕੱਲ੍ਹ ਭਾਵ ਮਿਤੀ 21 ਦਸੰਬਰ 2022 ਤੋਂ 21 ਜਨਵਰੀ 2023 ਤਕ ਸਵੇਰੇ 10 ਵਜੇ ਖੁੱਲ੍ਹਣਗੇ। ਸਕੂਲਾਂ ਦੇ ਬੰਦ ਹੋਣ ਦਾ ਸਮਾਂ ਪਹਿਲਾਂ ਤੋਂ ਨਿਰਧਾਰਿਤ ਸਮਾਂ ਹੀ ਰਹੇਗਾ। ਭਾਵ ਸਕੂਲ ਵਿਚ ਛੁੱਟੀ ਦਾ ਸਮਾਂ ਪਹਿਲਾਂ ਵਾਲਾ ਹੀ ਰਹੇਗਾ। ਇਹ ਤਬਦੀਲੀ ਸਕੂਲੀ ਵਿਦਿਆਰਥੀ ਤੇ ਅਧਿਆਪਕਾਂ ਦੀ ਸਿਹਤ ਤੇ ਜਾਨੀ ਨੁਕਸਾਨ ਦੇ ਬਚਾਅ ਦੇ ਮੱਦੇਨਜ਼ਰ ਕੀਤੀ ਗਈ ਹੈ।

Tags: New OrderspunjabPunjab GovernmentPunjab News
Previous Post

ਮੂਸੇਵਾਲਾ ਦੇ ਘਰ ਪਹੁੰਚਣਾ ਸਾਬਕਾ CM ਚੰਨੀ ਨੂੰ ਪਿਆ ਮਹਿੰਗਾ, ਹੋਈ ਕਾਰਵਾਈ

Next Post

“ਜਿਹੜਾ ਬੰਦਾ ਸ਼ਰਾਬ ਪੀ ਕੇ ਸੰਸਦ ‘ਚ ਆਉਂਦਾ ਸੀ ਉਹ ਹੁਣ ਰਾਜ ਚਲਾ ਰਿਹਾ” CM ਨੂੰ ਲੈਕੇ ਬੀਬਾ ਬਾਦਲ ਦਾ ਖ਼ਤਰਨਾਕ ਬਿਆਨ

Next Post
“ਜਿਹੜਾ ਬੰਦਾ ਸ਼ਰਾਬ ਪੀ ਕੇ ਸੰਸਦ ‘ਚ ਆਉਂਦਾ ਸੀ ਉਹ ਹੁਣ ਰਾਜ ਚਲਾ ਰਿਹਾ” CM ਨੂੰ ਲੈਕੇ ਬੀਬਾ ਬਾਦਲ ਦਾ ਖ਼ਤਰਨਾਕ ਬਿਆਨ

“ਜਿਹੜਾ ਬੰਦਾ ਸ਼ਰਾਬ ਪੀ ਕੇ ਸੰਸਦ 'ਚ ਆਉਂਦਾ ਸੀ ਉਹ ਹੁਣ ਰਾਜ ਚਲਾ ਰਿਹਾ” CM ਨੂੰ ਲੈਕੇ ਬੀਬਾ ਬਾਦਲ ਦਾ ਖ਼ਤਰਨਾਕ ਬਿਆਨ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers