RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਰਾਜਨੀਤੀ

ਸੰਸਦ ‘ਚ ਮਾਹੌਲ ਗਰਮ, ਮਹਿਲਾ ਮੰਤਰੀ ਨੂੰ ਸਾਂਸਦ ਨੇ ਮਾਰਿਆ ਥੱਪੜ, ਚੱਲੀਆਂ ਕੁਰਸੀਆਂ

ਸੰਸਦ 'ਚ ਮਾਹੌਲ ਗਰਮ, ਮਹਿਲਾ ਮੰਤਰੀ ਨੂੰ ਸਾਂਸਦ ਨੇ ਮਾਰਿਆ ਥੱਪੜ, ਚੱਲੀਆਂ ਕੁਰਸੀਆਂ

Jass Grewal by Jass Grewal
December 5, 2022
in ਰਾਜਨੀਤੀ, ਵਿਦੇਸ਼
Reading Time: 1 min read
0 0
0

ਸੰਸਦ ਦੇ ਵਿਚ ਸੰਸਦ ਮੈਂਬਰਾਂ ਦੀ ਆਪਸ ਦੇ ਵਿਚ ਬਹਿਸਬਾਸੀ ਦੀਆਂ ਖਬਰਾਂ ਤਾਂ ਜ਼ਰੂਰ ਵੇਖਣ ਨੂੰ ਮਿਲ ਜਾਂਦੀਆਂ ਹਨ ਪਰ ਹੁਣ ਸੇਨੇਗਲ ਦੀ ਸੰਸਦ ਦੀ ਵੀਡੀਓ ਸਾਹਮਣੇ ਆਈ ਜਿਸ ਵਿਚ ਮਰਦ ਸੰਸਦ ਮੈਂਬਰ ਨੇ ਬਜਟ ਸੈਸ਼ਨ ਦੌਰਾਨ ਮਹਿਲਾ ਮੰਤਰੀ ਨੂੰ ਥੱਪੜ ਮਾਰ ਦਿੰਦਾ ਹੈ। ਦਰਅਸਲ, ਸੇਨੇਗਲ ਦੀ ਸੰਸਦ ਵਿੱਚ ਇੱਕ ਮਰਦ ਸੰਸਦ ਮੈਂਬਰ ਨੇ ਬਜਟ ਸੈਸ਼ਨ ਦੌਰਾਨ ਸੱਤਾਧਾਰੀ ਗਠਜੋੜ ਬੇਨੋ ਬੋਕ ਯਾਕਾਰ (ਬੀਬੀਵਾਈ) ਦੀ ਇੱਕ ਮਹਿਲਾ ਮੰਤਰੀ ਨੂੰ ਥੱਪੜ ਮਾਰ ਦਿੱਤਾ। ਇਸ ਘਟਨਾ ਸਬੰਧੀ ਇਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਦੇਖਿਆ ਜਾ ਸਕਦਾ ਹੈ ਕਿ ਵਿਰੋਧੀ ਸੰਸਦ ਮੈਂਬਰ ਮਸਾਤਾ ਸਾਂਬ, ਮਹਿਲਾ ਮੰਤਰੀ ਐਮੀ ਨਦੀਏ ਗਨੀਬੀ ਕੋਲ ਪਹੁੰਚਿਆ ਅਤੇ ਉਸ ਨੂੰ ਥੱਪੜ ਮਾਰ ਦਿੱਤਾ, ਜਿਸ ਨਾਲ ਗੁੱਸੇ ਵਿਚ ਆਈ ਮਹਿਲਾ ਮੰਤਰੀ ਨੇ ਮਸਾਤਾ ‘ਤੇ ਕੁਰਸੀ ਸੁੱਟ ਦਿੱਤੀ।


ਇਸ ਪੂਰੀ ਘਟਨਾ ਦੌਰਾਨ ਇਕ ਹੋਰ ਵਿਰੋਧੀ ਨੇਤਾ ਨੂੰ ਔਰਤ ਨੂੰ ਲੱਤ ਮਾਰਦੇ ਹੋਏ ਦੇਖਿਆ ਗਿਆ, ਜਿਸ ਤੋਂ ਬਾਅਦ ਉਹ ਜ਼ਮੀਨ ‘ਤੇ ਡਿੱਗ ਪਈ। ਇਸ ਘਟਨਾ ਤੋਂ ਬਾਅਦ ਵਿਧਾਇਕਾਂ ਵਿਚਾਲੇ ਜ਼ਬਰਦਸਤ ਹੱਥੋ-ਪਾਈ ਹੋ ਗਈ। ਬਾਕੀ ਵਿਧਾਇਕ ਦੋਵਾਂ ਨੂੰ ਲੜਾਈ ਤੋਂ ਵੱਖ ਕਰਨ ਦੀ ਕੋਸ਼ਿਸ਼ ਕਰਦੇ ਨਜ਼ਰ ਆਏ। ਸੰਸਦ ਮੈਂਬਰਾਂ ਵੱਲੋਂ ਜ਼ੁਬਾਨੀ ਸ਼ਬਦਾਂ ਦਾ ਆਦਾਨ-ਪ੍ਰਦਾਨ ਕਰਨ ਮਗਰੋਂ ਸਦਨ ਨੂੰ ਮੁਅੱਤਲ ਕਰ ਦਿੱਤਾ ਗਿਆ। ਦੱਸ ਦੇਈਏ ਕਿ ਸੰਸਦ ਵਿੱਚ ਬਜਟ ਸੈਸ਼ਨ ਦੀ ਕਾਰਵਾਈ ਦੌਰਾਨ, ਸੱਤਾਧਾਰੀ ਪਾਰਟੀ ਬੇਨੋ ਬੋਕ ਯਾਕਰ (ਬੀਬੀਵਾਈ) ਦੀ ਮਹਿਲਾ ਮੰਤਰੀ ਐਮੀ ਨਦੀਏ ਗਨੀਬੀ ਨੇ ਰਾਸ਼ਟਰਪਤੀ ਮੈਕੀ ਸੈਲ ਦੇ ਤੀਜੇ ਕਾਰਜਕਾਲ ਦਾ ਵਿਰੋਧ ਕਰਨ ਵਾਲੇ ਅਧਿਆਤਮਕ ਨੇਤਾ ਦੀ ਆਲੋਚਨਾ ਕੀਤੀ ਸੀ। ਵਿਰੋਧੀ ਪਾਰਟੀ ਦੇ ਸੰਸਦ ਮੈਂਬਰ ਮਾਸਾਤਾ ਸਾਂਬ ਨੂੰ ਇਹ ਗੱਲ ਪਸੰਦ ਨਹੀਂ ਆਈ। ਉਹ ਆਪਣੀ ਸੀਟ ਤੋਂ ਉੱਠਿਆ ਅਤੇ ਗਨੀਬੀ ਨੂੰ ਥੱਪੜ ਮਾਰ ਦਿੱਤਾ, ਜਿਸ ਤੋਂ ਬਾਅਦ ਇਹ ਮਾਮਲਾ ਪੱਖ ਗਿਆ।

Tags: International NewsViral Video
Previous Post

ਸਿੱਧੂ ਦੇ ਟੈਟੂ ਬਣਵਾ ਕੇ ਹਵੇਲੀ ਪਹੁੰਚਿਆ ਫੈਨ, ਪਿਤਾ ਨੇ ਘੁੱਟ ਕੇ ਪਾਈ ਜੱਫੀ, ਤੋਹਫ਼ੇ ‘ਚ ਦਿੱਤੀ ਪੁੱਤ ਦੀ ਖ਼ਾਸ ਚੀਜ਼

Next Post

ਨਕਲੀ ਸ਼ਰਾਬ ਦੀ ਵਿਕਰੀ ਨੂੰ ਲੈਕੇ ਕਸੂਤੀ ਫਸੀ ਪੰਜਾਬ ਸਰਕਾਰ, SC ਨੇ ਲਗਾਈ ਫਟਕਾਰ

Next Post
ਨਕਲੀ ਸ਼ਰਾਬ ਦੀ ਵਿਕਰੀ ਨੂੰ ਲੈਕੇ ਕਸੂਤੀ ਫਸੀ ਪੰਜਾਬ ਸਰਕਾਰ, SC ਨੇ ਲਗਾਈ ਫਟਕਾਰ

ਨਕਲੀ ਸ਼ਰਾਬ ਦੀ ਵਿਕਰੀ ਨੂੰ ਲੈਕੇ ਕਸੂਤੀ ਫਸੀ ਪੰਜਾਬ ਸਰਕਾਰ, SC ਨੇ ਲਗਾਈ ਫਟਕਾਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers