ਲਖਨਊ ਦੀ ਅਦਾਲਤ ਵਲੋਂ ਹਰਿਆਣਵੀ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਸਪਨਾ ਚੌਧਰੀ ‘ਤੇ ਦੋਸ਼ ਹੈ ਕਿ ਉਸ ਨੇ ਐਡਵਾਂਸ ਲੈਣ ਦੇ ਬਾਵਜੂਦ ਪ੍ਰੋਗਰਾਮ ‘ਚ ਪੇਸ਼ਕਾਰੀ ਨਹੀਂ ਕੀਤੀ ਤੇ ਨਾ ਹੀ ਪ੍ਰਬੰਧਕਾਂ ਦੇ ਪੈਸੇ ਵਾਪਸ ਕੀਤੇ।

© RMB Television 2026 | Built with ❤️ in INDIA By KPT Computers