RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਰਿਆਣਾ ਨੇ ਹਵਾ ਪ੍ਰਦੂਸ਼ਣ ਵਧਣ ਕਾਰਨ ਬੰਦ ਕੀਤੇ ਸਕੂਲ |

Jass Grewal by Jass Grewal
November 15, 2021
in ਦੇਸ਼
Reading Time: 1 min read
0 0
0

ਹਰਿਆਣਾ ਸਰਕਾਰ ਨੇ ਚਾਰ ਜ਼ਿਲਿ੍ਹਆਂ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਤੇ ਝੱਜਰ ‘ਚ 17 ਨਵੰਬਰ ਤੱਕ ਸਾਰੇ ਸਕੂਲ ਬੰਦ ਕਰਨ, ਕਰਮਚਾਰੀਆਂ ਲਈ ਘਰ ਤੋਂ ਕੰਮ ਕਰਨ ਅਤੇ ਹਰ ਤਰ੍ਹਾਂ ਦੇ ਨਿਰਮਾਣ ‘ਤੇ ਪਾਬੰਦੀ ਸਮੇਤ ਕਈ ਉਪਾਵਾਂ ਦਾ ਐਲਾਨ ਕੀਤਾ ਹੈ | ਇਹ ਆਦੇਸ਼ ਹਰਿਆਣਾ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਵਲੋਂ ਦਿੱਲੀ ਨਾਲ ਲੱਗਦੀਆਂ ਸਰਹੱਦਾਂ ਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ.) ਵਿਚ ਪੈਂਦੇ ਉਕਤ ਜ਼ਿਲਿ੍ਹਆਂ ‘ਚ ਹਵਾ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਜਾਰੀ ਕੀਤਾ ਗਿਆ ਹੈ | ਹੁਕਮਾਂ ਅਨੁਸਾਰ ਦਿਸ਼ਾ-ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ | ਹਰਿਆਣਾ ਸਰਕਾਰ ਦਾ ਇਹ ਕਦਮ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵਲੋਂ ਪ੍ਰਦੂਸ਼ਣ ਸੰਕਟ ਨਾਲ ਨਜਿੱਠਣ ਲਈ ਅਜਿਹੇ ਹੀ ਉਪਾਵਾਂ ਦੇ ਐਲਾਨ ਤੋਂ ਇਕ ਦਿਨ ਬਾਅਦ ਆਇਆ ਹੈ |

Previous Post

ਈ.ਡੀ. ਤੇ ਸੀ.ਬੀ.ਆਈ. ਮੁਖੀਆਂ ਦਾ ਕਾਰਜਕਾਲ ਹੁਣ ਹੋਵੇਗਾ 5 ਸਾਲ |

Next Post

ਪੁਲਿਸ ਦੀ ਹਿਰਾਸਤ ‘ਚ ਸੁਖਪਾਲ ਖਹਿਰਾ ਵੱਲੋਂ ਭੁੱਖ ਹੜਤਾਲ ਸ਼ੁਰੂ|

Next Post
ਸੁਖਪਾਲ ਸਿੰਘ ਖਹਿਰਾ 7 ਦਿਨਾ ਪੁਲਿਸ ਰਿਮਾਂਡ ‘ਤੇ |

ਪੁਲਿਸ ਦੀ ਹਿਰਾਸਤ 'ਚ ਸੁਖਪਾਲ ਖਹਿਰਾ ਵੱਲੋਂ ਭੁੱਖ ਹੜਤਾਲ ਸ਼ੁਰੂ|

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers