RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਹੁਣ ਸਰਕਾਰੀ ਦਫ਼ਤਰਾਂ ‘ਚ ਖਾਲ੍ਹੀ ਨਜ਼ਰ ਨਹੀਂ ਆਉਣਗੀਆਂ ਕੁਰਸੀਆਂ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਹੁਣ ਸਰਕਾਰੀ ਦਫ਼ਤਰਾਂ ‘ਚ ਖਾਲ੍ਹੀ ਨਜ਼ਰ ਨਹੀਂ ਆਉਣਗੀਆਂ ਕੁਰਸੀਆਂ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

Jass Grewal by Jass Grewal
February 10, 2023
in ਪੰਜਾਬ, ਰਾਜਨੀਤੀ
0 0
0
ਇਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੀ ਮਾਨ ਸਰਕਾਰ, ਕੀਤਾ ਐਲਾਨ

ਪਿਛਲੇ ਦਿਨੀ ਪੰਜਾਬ ਦੇ ਕੈਬਨਿਟ ਮੰਤਰੀਆਂ ਵਲੋਂ ਸਰਕਾਰੀ ਦਫ਼ਤਰਾਂ ’ਚ ਅਚਨਚੇਤ ਮਾਰੇ ਗਏ ਛਾਪੇ ਦੌਰਾਨ ਕਈ ਸਰਕਾਰੀ ਮੁਲਾਜ਼ਮ ਗੈ-ਹਾਜ਼ਰ ਪਾਏ ਗਏ ਸੀ ਜਾਂ ਸਮੇਂ ਤੋਂ ਪਹਿਲਾਂ ਚਲੇ ਗਏ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦੇ ਹੋਏ ਇਹ ਐਲਾਨ ਕੀਤਾ ਹੈ ਕਿ ਹੁਣ ਕਰਮਚਾਰੀਆਂ ਦੀ ਹਾਜ਼ਰੀ ਲਈ ਬਾਇਓਮੀਟ੍ਰਿਕ ਮਸ਼ੀਨਾਂ ਲਗਾਈਆਂ ਜਾਣਗੀਆਂ। ਦਸ ਦਈਏ ਕਿ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਅੱਜ ਵਿਭਾਗ ਦੇ ਸਾਰੇ ਖੇਤਰੀ ਦਫ਼ਤਰਾਂ ਵਿਚ ਕਰਮਚਾਰੀਆਂ ਦੀ ਹਾਜ਼ਰੀ ਲਈ ਬਾਇਓਮੀਟ੍ਰਿਕ ਮਸ਼ੀਨਾਂ ਲਾਉਣ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਦੇਖਣ ਵਿਚ ਆਇਆ ਹੈ ਕਿ ਪੰਜਾਬ ਭਰ ਦੇ ਫੀਲਡ ਦਫ਼ਤਰਾਂ ਵਿਚ ਕੁਝ ਮੁਲਾਜ਼ਮ ਦੇਰੀ ਨਾਲ ਆ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਵਿਭਾਗ ਨੇ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਹਿੱਤ ਬਾਇਓਮੀਟ੍ਰਿਕ ਮਸ਼ੀਨਾਂ ’ਤੇ ਹਾਜ਼ਰੀ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਬਾਇਓਮੀਟ੍ਰਿਕ ਮਸ਼ੀਨਾਂ 28 ਫਰਵਰੀ, 2023 ਤੱਕ ਵਿਭਾਗ ਦੇ ਸਾਰੇ ਫੀਲਡ ਦਫ਼ਤਰਾਂ ਵਿਚ ਲਗਾਈਆਂ ਜਾਣਗੀਆਂ ਤਾਂ ਜੋ 1 ਮਾਰਚ, 2023 ਤੋਂ ਹਾਜ਼ਰੀ ਬਾਇਓਮੀਟ੍ਰਿਕ ਮਸ਼ੀਨਾਂ ‘ਤੇ ਲਗਾਉਣਾ ਯਕੀਨੀ ਬਣਾਇਆ ਜਾ ਸਕੇ।

Tags: Cabinet MinisterKuldeep Singh DhaliwalNew OrdersPunjab GovernmentPunjab News
Previous Post

CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੀ ਵਧਾਈ ਗਈ ਸੁਰੱਖਿਆ, ਹੁਣ 40 ਪੁਲਿਸ ਮੁਲਾਜ਼ਮ ਹੋਣਗੇ ਤਾਇਨਾਤ

Next Post

ਅੱਜ ਭਾਰਤ ਵਾਪਸ ਪਰਤੇਗਾ ਸਿੰਗਾਪਰ ‘ਚ ਟ੍ਰੇਨਿੰਗ ਲਈ ਭੇਜਿਆ 36 ਪ੍ਰਿੰਸੀਪਲਾਂ ਦਾ ਬੈਚ, ਸੀ.ਐਮ. ਪੰਜਾਬ ਨੇ ਦਿੱਤੀ ਜਾਣਕਾਰੀ

Next Post
ਅੱਜ ਭਾਰਤ ਵਾਪਸ ਪਰਤੇਗਾ ਸਿੰਗਾਪਰ ‘ਚ ਟ੍ਰੇਨਿੰਗ ਲਈ ਭੇਜਿਆ 36 ਪ੍ਰਿੰਸੀਪਲਾਂ ਦਾ ਬੈਚ, ਸੀ.ਐਮ. ਪੰਜਾਬ ਨੇ ਦਿੱਤੀ ਜਾਣਕਾਰੀ

ਅੱਜ ਭਾਰਤ ਵਾਪਸ ਪਰਤੇਗਾ ਸਿੰਗਾਪਰ ‘ਚ ਟ੍ਰੇਨਿੰਗ ਲਈ ਭੇਜਿਆ 36 ਪ੍ਰਿੰਸੀਪਲਾਂ ਦਾ ਬੈਚ, ਸੀ.ਐਮ. ਪੰਜਾਬ ਨੇ ਦਿੱਤੀ ਜਾਣਕਾਰੀ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers