RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

‘ਹੋਲਾ-ਮੁਹੱਲਾ’ ਤਿਓਹਾਰ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਕੌਰ

‘ਹੋਲਾ-ਮੁਹੱਲਾ’ ਤਿਓਹਾਰ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਕੌਰ

Jass Grewal by Jass Grewal
March 6, 2023
in ਪੰਜਾਬ, ਰਾਜਨੀਤੀ
Reading Time: 1 min read
0 0
0

ਖਾਲਸਾ ਪੰਥ ਦਾ ਕੋਮੀ ਤਿਉਹਾਰ ‘ਹੋਲਾ-ਮੁਹੱਲਾ’ ਤਿਓਹਾਰ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਪਤਨੀ ਗੁਰਪ੍ਰੀਤ ਕੌਰ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ।  ਜਿਥੇ ਉਹਨਾਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਹੋਲੇ-ਮੁਹੱਲੇ ਮੌਕੇ ਉਨ੍ਹਾਂ ਵੱਲੋਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਾਜ਼ਰੀ ਲਵਾਈ ਗਈ ਅਤੇ ਪੰਜਾਬ ਦੀ ਚੜ੍ਹਦੀਕਲਾ ਦੇ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਦੌਰਾਨ ਸੀ.ਐਮ. ਮਾਨ ਨੇ ਜਿਥੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਲਿਆ ਉਥੇ ਹੀ ਉਹਨਾਂ ਨੇ ਪੰਜਾਬੀਆਂ ਦੀ ਚੜ੍ਹਦੀਕਲਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਵੀ ਕੀਤੀ।

ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਖੁਦ ਇਸ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ, “ਹੋਲਾ ਮਹੱਲਾ ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ। ਸੰਗਤ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ।”

ਹੋਲਾ ਮਹੱਲਾ ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ…ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ..ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ…ਸੰਗਤ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ… pic.twitter.com/YlGtVmcpGK

— Bhagwant Mann (@BhagwantMann) March 6, 2023

ਇਥੇ ਦੱਸਣਯੋਗ ਹੈ ਕਿ ਕਰੀਬ 21 ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਲਸੇ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਾਰੇ ਕੰਮਕਾਜ ਸਮੇਂ ‘ਤੇ ਪੂਰਾ ਕਰਨ ਦੇ ਆਦੇਸ਼ ਦਿੱਤੇ ਸਨ ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਸਹਿਣੀ ਪਵੇ।

Tags: Bhagwant MannChief MinisterVisit
Previous Post

ਹੁਣ ਹੋਰ ਵਧੇਗਾ ਟੋਲ ਟੈਕਸ, ਕੰਪਨੀਆਂ ਨੇ ਖਿੱਚੀ ਤਿਆਰੀ

Next Post

ਪੰਜਾਬੀ ਸੈਲਾਨੀਆਂ ਦਾ ਵੱਡਾ ਕਾਰਨਾਮਾ, ਮਣੀਕਰਨ ਸਾਹਿਬ ’ਚ ਕੀਤੀ ਗੁੰਡਾਗਰਦੀ, ਤੋੜੇ ਘਰਾਂ ਦੇ ਸ਼ੀਸ਼ੇ

Next Post
ਪੰਜਾਬੀ ਸੈਲਾਨੀਆਂ ਦਾ ਵੱਡਾ ਕਾਰਨਾਮਾ, ਮਣੀਕਰਨ ਸਾਹਿਬ ’ਚ ਕੀਤੀ ਗੁੰਡਾਗਰਦੀ, ਤੋੜੇ ਘਰਾਂ ਦੇ ਸ਼ੀਸ਼ੇ

ਪੰਜਾਬੀ ਸੈਲਾਨੀਆਂ ਦਾ ਵੱਡਾ ਕਾਰਨਾਮਾ, ਮਣੀਕਰਨ ਸਾਹਿਬ ’ਚ ਕੀਤੀ ਗੁੰਡਾਗਰਦੀ, ਤੋੜੇ ਘਰਾਂ ਦੇ ਸ਼ੀਸ਼ੇ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers