RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਹੋਲੇ-ਮਹੱਲੇ ਦੌਰਾਨ ਮਾਰੇ ਗਏ ਨਿਹੰਗ ਸਿੰਘ ਪ੍ਰਦੀਪ ਸਿੰਘ ਦਾ ਹੋਇਆ ਅੰਤਿਮ ਸਸਕਾਰ, ਨਮ-ਅੱਖਾਂ ਨਾਲ ਦਿੱਤੀ ਵਿਦਾਈ

ਹੋਲੇ-ਮਹੱਲੇ ਦੌਰਾਨ ਮਾਰੇ ਗਏ ਨਿਹੰਗ ਸਿੰਘ ਪ੍ਰਦੀਪ ਸਿੰਘ ਦਾ ਹੋਇਆ ਅੰਤਿਮ ਸਸਕਾਰ, ਨਮ-ਅੱਖਾਂ ਨਾਲ ਦਿੱਤੀ ਵਿਦਾਈ

Jass Grewal by Jass Grewal
March 11, 2023
in ਪੰਜਾਬ
Reading Time: 1 min read
0 0
0

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ-ਮੋਹਲੇ ਦੌਰਾਨ ਗੁਰਦਾਸਪੁਰ ਦੇ ਰਹਿਣ ਵਾਲੇ ਨਿਹੰਗ ਸਿੰਘ ਪ੍ਰਦੀਪ ਸਿੰਘ ਦਾ ਕਤਲ ਕੁਝ ਲੋਕਾਂ ਵਲੋਂ ਕਰ ਦਿੱਤਾ ਗਿਆ ਸੀ ਜਿਸ ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਗਾਜੀਕੋਟ ਵਿਖੇ ਪੂਰੇ ਖਾਲਸਾਈ ਰੀਤੀ ਰਿਵਾਜਾਂ ਨਾਲ ਕੀਤਾ ਗਿਆ ਹੈ। ਅੰਤਿਮ ਸੰਸਕਾਰ ਮੋਕੇ ਪਰਿਵਾਰ ਦੇ ਨਾਲ-ਨਾਲ ਪੂਰੇ ਇਲਾਕਾ ਨਿਵਾਸੀਆਂ ਦੀ ਅੱਖਾਂ ਨਮ ਨਜ਼ਰ ਆਈਆਂ। ਇਸ ਦੌਰਾਨ ਸੰਸਕਾਰ ਮੌਕੇ ਵੱਖੋ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਸਮੇਤ ਭਾਰੀ ਤਦਾਤ ਵਿੱਚ ਲੋਕਾਂ ਦਾ ਇਕੱਠ ਦੇਖਣ ਨੂੰ ਮਿਲਿਆ। ਇਸ ਦੌਰਾਨ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ‘ਚ ਵੀ ਸੋਗ ਦੀ ਲਹਿਰ ਦੋੜ ਚੁੱਕੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਕਰਮ ਮਜੀਠਿਆ ਸਣੇ ਕਈ ਹੋਰ ਆਗੂ ਵੀ ਪ੍ਰਦੀਪ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਣ ਉਨ੍ਹਾਂ ਘਰ ਪਹੁੰਚੇ ।


ਦਸ ਦਈਏ ਕਿ ਹੋਲੇ-ਮਹੱਲੇ ਦੌਰਾਨ ਕਤਲ ਕੀਤੇ ਗਏ ਪ੍ਰਦੀਪ ਸਿੰਘ ਬਿਨਾਂ ਸਾਇਲੈਂਸਰਾਂ ਤੋਂ ਘੁੰਮ ਰਹੇ ਮੋਟਰਸਾਈਕਲਾਂ ਅਤੇ ਵੱਡੇ-ਵੱਡੇ ਸਪੀਕਰ ਲਗਾ ਕੇ ਰੇਸਾਂ ਲਗਾ ਰਹੇ ਟ੍ਰੈਕਟਰਾਂ ਵਾਲਿਆਂ ਨੂੰ ਅਜਿਹੀ ਹੁੱਲੜਬਾਜ਼ੀ ਕਰਨ ਤੋਂ ਰੋਕ ਰਹੇ ਸਨ। ਇਸ ਦੌਰਾਨ ਕੁਝ ਨੌਜਵਾਨਾਂ ਦੀ ਪ੍ਰਦੀਪ ਸਿੰਘ ਨਾਲ ਬਹਿਸ ਹੋ ਗਈ ਅਤੇ ਲੜਾਈ ਝਗੜਾ ਸ਼ੁਰੂ ਹੋ ਗਿਆ, ਜਿਸ ਵਿਚ ਪ੍ਰਦੀਪ ਸਿੰਘ ਦੀ ਕੋਈ ਨੁਕੀਲੀ ਚੀਜ਼ ਵੱਜਣ ਨਾਲ ਮੌਤ ਹੋ ਗਈ ਸੀ। ਪੁਲਸ ਵੱਲੋਂ ਕਿਸੇ ਗੈਂਗਵਾਰ ਦੀ ਹੋਰ ਸੰਭਾਵੀ ਵਾਰਦਾਤ ਨੂੰ ਭਾਂਪਦਿਆਂ ਸਮੁੱਚਾ ਹੋਲਾ-ਮਹੱਲਾ ਖੇਤਰ ਪੁਲਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ।

Tags: Gurdaspur
Previous Post

ਪੰਜਾਬੀ ‘ਚ ਨਵੀਂ ਐਕਸਾਈਜ਼ ਪਾਲਿਸੀ ਨੂੰ ਮਿਲੀ ਮਨਜ਼ੂਰੀ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

Next Post

“ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ … ਬਜਟ ‘ਤੇ ਚੁੱਕੇ ਜਾ ਰਹੇ ਸਵਾਲਾਂ ‘ਤੇ ਮੁੱਖ ਮੰਤਰੀ ਮਾਨ ਦਾ ਠੋਕਵਾਂ ਜਵਾਬ

Next Post
“ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ … ਬਜਟ ‘ਤੇ ਚੁੱਕੇ ਜਾ ਰਹੇ ਸਵਾਲਾਂ ‘ਤੇ ਮੁੱਖ ਮੰਤਰੀ ਮਾਨ ਦਾ ਠੋਕਵਾਂ ਜਵਾਬ

“ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ … ਬਜਟ ‘ਤੇ ਚੁੱਕੇ ਜਾ ਰਹੇ ਸਵਾਲਾਂ ‘ਤੇ ਮੁੱਖ ਮੰਤਰੀ ਮਾਨ ਦਾ ਠੋਕਵਾਂ ਜਵਾਬ

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers